ਗ੍ਰਹਿ ਮੰਤਰਾਲੇ ਨੇ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ
ਨਵੀਂ ਦਿੱਲੀ, 9 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ।
ਨਵੀਂ ਦਿੱਲੀ, 9 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ।
ਮੁਹਾਲੀ, 9 ਜਨਵਰੀ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਕਾਰੀ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਬਲੈਕਮੇਲ ਕਰਕੇ ਉਸ ਕੋਲੋਂ ਡੇਢ ਲੱਖ ਰੁਪਏ ਦੀ ਵਸੂਲੀ ਕਰਨ ਦੇ ’ਤੇ ਨਾਭਾ ਦੇ ਪ੍ਰਾਪਰਟੀ ਏਜੰਟ ਉਮਰਦੀਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਵਿੱਚ ਸਲੀਮ ਅਤੇ ਨਿੱਜੀ ਚੈਨਲ ਦਾ ਪੱਤਰਕਾਰ ਰੁਪਿੰਦਰ ਕੁਮਾਰ ਉਰਫ਼ […]
ਜਲੰਧਰ, 9 ਜਨਵਰੀ- ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਬੋਹਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ, ਜਿਸ ਕਾਰਨ ਡਿਪਟੀ ਬੋਹਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਮਕਸੂਦਾ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ […]
ਨਵੀਂ ਦਿੱਲੀ, 9 ਜਨਵਰੀ- ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਇਕ ਰੈਂਕ-ਵਨ ਪੈਨਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਨੂੰ ਇਕ ਰੈਂਕ ਇਕ ਪੈਨਸ਼ਨ ਦੇ ਸਾਰੇ ਬਕਾਏ ਜਲਦੀ ਅਦਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ […]
ਨਵੀਂ ਦਿੱਲੀ, 9 ਜਨਵਰੀ- ਸ੍ਰੀ ਆਰਐੱਸ ਸੋਢੀ ਨੇ ਅਮੂਲ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।