By G-Kamboj on
INDIAN NEWS, News

ਐਡੀਲੇਡ, 11 ਨਵੰਬਰ : ਪੰਜਾਬੀ ਗਾਇਕ ਦਲਜੀਤ ਦੁਸਾਂਝ ਆਪਣੇ ਆਸਟਰੇਲੀਆ ਟੂਰ ‘ਔਰਾ 2025’ ਦੇ ਲਾਈਵ ਸ਼ੋਅਜ਼ ਵਿੱਚ ‘ਪੰਜਾਬੀ ਆ ਗਏ ਓਏ’ ਅਤੇ ‘ਮੈਂ ਹੂੰ ਪੰਜਾਬ’ ਡਾਇਲਾਗ ਨਾਲ ਛਾਇਆ ਹੋਇਆ ਹੈ। ਉਹ ਸਿਡਨੀ, ਬ੍ਰਿਸਬੇਨ, ਮੈਲਬਰਨ, ਐਡੀਲੇਡ ਅਤੇ ਪਰਥ ਵਿੱਚ ਸ਼ੋਅ ਕਰ ਚੁੱਕਾ ਹੈ। ਐਡੀਲੇਡ ਵਿੱਚ ਸ਼ੋਅ ਕਰਨ ਤੋਂ ਪਹਿਲਾਂ ਉਸ ਨੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 11 ਨਵੰਬਰ : ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਅੱਜ ਸ਼ਾਮ ਇੱਕ ਕਾਰ ’ਚ ਹੋਏ ਭਿਆਨਕ ਧਮਾਕੇ ’ਚ ਘੱਟ ਤੋਂ ਘੱਟ 12 ਜਣੇ ਮਾਰੇ ਗਏ ਤੇ 24 ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਕਈ ਵਾਹਨ ਵੀ ਸੜ ਗਏ ਸਨ। ਜਿਸ ਸਮੇਂ ਧਮਾਕਾ ਹੋਇਆ ਤਾਂ ਇਸ ਇਲਾਕੇ ’ਚ ਵੱਡੀ ਭੀੜ ਸੀ। ਜ਼ਖ਼ਮੀਆਂ ਨੂੰ ਤੁਰੰਤ ਐੱਲ ਐੱਨ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ- ਬੌਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਤੇ ਬਜ਼ੁਰਗ ਅਦਾਕਾਰ ਧਰਮਿੰਦਰ (89) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਬੇਬੁਨਿਆਦ ਹਨ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਧਰਮਿੰਦਰ ਦੀ ਪਤਨੀ ਤੇ ਅਦਾਕਾਰਾ ਹੇਮਾ ਮਾਲਿਨੀ, ਪੁੱਤਰ […]
By G-Kamboj on
INDIAN NEWS, News, World News

ਨਿਊਯਾਰਕ, 8 ਨਵੰਬਰ :ਟਰੰਪ ਪ੍ਰਸ਼ਾਸਨ ਨੇ ਦੁਨੀਆ ਭਰ ਦੇ ਅਮਰੀਕੀ ਕੌਂਸਲਰ ਦਫ਼ਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਮਰੀਕਾ ਵਿੱਚ ਦਾਖਲ ਹੋਣ ਅਤੇ ਰਹਿਣ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਨੂੰ ਅਯੋਗ ਸਮਝਣ, ਜੇ ਉਨ੍ਹਾਂ ਨੂੰ ਕੁਝ ਡਾਕਟਰੀ ਸਥਿਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਜਨਤਕ ਲਾਭਾਂ ’ਤੇ ਨਿਰਭਰ ਹੋ ਸਕਦੇ ਹਨ। ਕੇਐੱਫਐੱਫ ਹੈਲਥ ਨਿਊਜ਼ ਦੀ ਇੱਕ […]
By G-Kamboj on
INDIAN NEWS, News, World News

ਚੰਡੀਗੜ੍ਹ, 8 ਨਵੰਬਰ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਜਾਂਚ ਤੋਂ ਬਾਅਦ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਚੱਲ ਰਹੇ ਜਬਰੀ ਵਸੂਲੀ ਨੈੱਟਵਰਕ ਨਾਲ ਜੋੜਿਆ ਗਿਆ ਸੀ। 7 ਨਵੰਬਰ ਨੂੰ ਕੀਤਾ ਇਹ ਦੇਸ਼ ਨਿਕਾਲਾ BC ਐਕਸਟੋਰਸ਼ਨ […]