By G-Kamboj on
INDIAN NEWS, News

ਪੰਜਾਬ ’ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ : ਜੌੜੇਮਾਜਰਾ ਪਟਿਆਲਾ, 3 ਜਨਵਰੀ ()- ਸਿਹਤ ਮੰਤਰੀ ਸ੍ਰ. ਚੇਤਨ ਸਿੰਘ ਜੌੜੇਮਾਜਰਾ ਵਲੋਂ ਪਿੰਡ ਸੂਲਰ ਵਿਚਲੀ ਹਰਿੰਦਰ ਗਰੇਵਾਲ ਕਲੋਨੀ ਦੀ ਨਵੀਂ ਸੜਕ ਦਾ ਉਦਘਾਟਨ ਕੀਤਾ ਤੇ ਸੜਕ ਜਲਦ ਬਣ ਜਾਵੇਗੀ। ਇਸ ਮੌਕੇ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਰ […]
By G-Kamboj on
INDIAN NEWS, News

ਲੁਧਿਆਣਾ, 2 ਜਨਵਰੀ- ਬਹੁ-ਕਰੋੜੀ ਦਾਣਾ ਮੰਡੀ ਟਰਾਂਸਪੋਰਟੇਸ਼ਨ ਘਪਲੇ ’ਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਇੰਦਰਜੀਤ ਸਿੰਘ ਇੰਦੀ ਨੇ ਅੱਜ ਇਥੇ ਵਿਜੀਲੈਂਸ ਅੱਗੇ ਆਤਮ ਸਮਰਪਣ ਕਰ ਦਿੱਤਾ।
By G-Kamboj on
INDIAN NEWS, News

ਨਵੀਂ ਦਿੱਲੀ, 2 ਜਨਵਰੀ- ਸੁਪਰੀਮ ਕੋਰਟ ਨੇ ਕੇਂਦਰ ਦੇ 2016 ਦੇ ਨੋਟਬੰਦੀ ਦੇ ਫੈਸਲੇ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਤੇ ਕੇਂਦਰ ਦੇ ਕਦਮ ਨੂੰ ਸਹੀ ਕਰਾਰ ਦਿੱਤਾ।ਅਦਾਲਤ ਨੇ 4:1 ਦੇ ਬਹੁਮਤ ਨਾਲ ਕੇਂਦਰ ਦੇ 2016 ਦੇ ਨੋਟਬੰਦੀ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ 8 ਨਵੰਬਰ 2016 ਨੂੰ ਜਾਰੀ ਨੋਟੀਫਿਕੇਸ਼ਨ […]
By G-Kamboj on
INDIAN NEWS, News

ਚੰਡੀਗੜ੍ਹ, 2 ਜਨਵਰੀ- ਇਥੋਂ ਦੀ ਕਾਂਸਲ ਤੇ ਨਵਾਂਗਾਉਂ ਸੜਕ ’ਤੇ ਅੱਜ ਸ਼ਾਮ ਵੇਲੇ ਬੰਬ ਮਿਲਿਆ। ਇਹ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ਤੋਂ ਦੋ ਕਿਲੋਮੀਟਰ ਦੂਰੀ ’ਤੇ ਹੈ। ਇਸ ਤੋਂ ਪਹਿਲਾਂ ਪੁਲੀਸ ਕੰਟਰੋਲ ਰੂਮ ਨੂੰ ਦੱਸਿਆ ਗਿਆ ਸੀ ਕਾਂਸਲ-ਨਵਾਂ ਗਾਉਂ ਸੜਕ ਦੇ ਟੀ ਪੁਆਇੰਟ ਲਾਗੇ ਬੰਬ ਨੁਮਾ ਵਸਤੂ ਪਈ […]
By G-Kamboj on
INDIAN NEWS, News

ਚੰਡੀਗੜ੍ਹ, 1 ਜਨਵਰੀ- ਕੇਂਦਰ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਤੋਂ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿਚ ਮੀਟਿੰਗ ਕਰਨਗੇ। ਕੇਂਦਰ ਸਰਕਾਰ ਨੇ ਦੋਵਾਂ ਸੂਬਿਆਂ ਵਿਚਲੇ ਪਾਣੀਆਂ ਦੇ ਵਿਵਾਦ ਨਾਲ ਨਜਿੱਠਣ ਲਈ ਗੱਲਬਾਤ ਦਾ ਦੌਰ ਸ਼ੁਰੂ […]