By G-Kamboj on
INDIAN NEWS, News

ਜੰਮੂ, 28 ਦਸੰਬਰ- ਅੱਜ ਤੜਕੇ ਜੰਮੂ ਦੇ ਸਿਧਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ 4 ਅਤਿਵਾਦੀ ਮਾਰੇ ਗਏ। ਇਹ ਮੁਕਾਬਲਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਸਿਧਰਾ ਬਾਈਪਾਸ ਖੇਤਰ ਦੇ ਤਵੀ ਪੁਲ ਨੇੜੇ ਸੰਘਣੀ ਧੁੰਦ ਵਿੱਚ ਸਵੇਰੇ 7.30 ਵਜੇ ਸ਼ੁਰੂ ਹੋਇਆ। ਅਤਿਵਾਦੀਆਂ ਨੂੰ ਬੇਅਸਰ ਕਰਨ ਲਈ ਖੇਤਰ ਵਿੱਚ ਵਾਧੂ ਫੋਰਸ ਭੇਜੀ ਗਈ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 27 ਦਸੰਬਰ- ਵਾਈਐੱਸਆਰਸੀਪੀ ਦੇ ਸੰਸਦ ਮੈਂਬਰ ਵਿਜੈਸਾਈ ਰੈੱਡੀ ਦੀ ਅਗਵਾਈ ਵਾਲੀ ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਨੇ ਸੈਰ-ਸਪਾਟਾ ਮੰਤਰਾਲੇ ਨੂੰ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਦੇਸ਼ ਵਿੱਚ ‘ਨਾਈਟ ਲਾਈਫ’ ਨੂੰ ਜ਼ੋਰਦਾਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਕਿਹਾ ਹੈ। ਕਮੇਟੀ ਨੇ ਕਿਹਾ ਕਿ ‘ਨਾਈਟ ਟੂਰਿਜ਼ਮ ਅਤੇ ਨਾਈਟ ਲਾਈਫ’ ਨੂੰ ਉਤਸ਼ਾਹਿਤ ਕਰਨ […]
By G-Kamboj on
INDIAN NEWS, News
ਮੈਸੂਰ, 27 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਅਤੇ ਪਰਿਵਾਰਕ ਮੈਂਬਰ ਉਸ ਸਮੇਂ ਜ਼ਖਮੀ ਹੋ ਗਏ, ਜਦੋਂ ਉਨ੍ਹਾਂ ਦੀ ਕਾਰ ਇਥੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਸੂਤਰਾਂ ਮੁਤਾਬਕ ਕਾਰ ‘ਚ ਡਰਾਈਵਰ ਤੋਂ ਇਲਾਵਾ ਪ੍ਰਹਿਲਾਦ, ਉਨ੍ਹਾਂ ਦਾ ਬੇਟਾ, ਨੂੰਹ ਅਤੇ ਬੱਚਾ ਸਵਾਰ ਸਨ। ਉਨ੍ਹਾਂ ਨੂੰ ਕੁਝ ਸੱਟਾਂ ਲੱਗੀਆਂ ਦੱਸੀਆਂ ਜਾਂਦੀਆਂ ਹਨ ਅਤੇ ਉਨ੍ਹਾਂ […]
By G-Kamboj on
INDIAN NEWS, News, World News

ਓਟਾਵਾ, 27 ਦਸੰਬਰ-ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਬਰਫੀਲੇ ਹਾਈਵੇਅ ‘ਤੇ ਬੱਸ ਦੇ ਪਲਟਣ ਕਾਰਨ ਅੰਮ੍ਰਿਤਸਰ ਵਾਸੀ ਸਣੇ ਚਾਰ ਯਾਤਰੀਆਂ ਦੀ ਮੌਤ ਹੋ ਗਈ।ਕੈਨੇਡੀਅਨ ਅਧਿਕਾਰੀਆਂ ਨੇ ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਮ੍ਰਿਤਕਾਂ ਵਿੱਚ ਅੰਮ੍ਰਿਤਸਰ ਦੇ ਬੁਤਾਲਾ ਦੇ 41 ਸਾਲਾ ਕਰਨਜੋਤ ਸਿੰਘ ਸੋਢੀ ਸ਼ਾਮਲ ਹੈ। ਉਹ ਸਤੰਬਰ […]
By G-Kamboj on
INDIAN NEWS, News

ਮੁੰਬਈ, 27 ਦਸੰਬਰ- ਮਹਾਰਾਸ਼ਟਰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਕਰਨਾਟਕ ’ਚ 865 ਮਰਾਠੀ ਬੋਲਣ ਵਾਲੇ ਪਿੰਡਾਂ ਨੂੰ ਰਾਜ ਵਿੱਚ ਮਿਲਾ ਕੇ ਕਾਨੂੰਨੀ ਤੌਰ ‘ਤੇ ਅੱਗੇ ਵਧਣ ਦਾ ਮਤਾ ਪਾਸ ਕੀਤਾ।