By G-Kamboj on
INDIAN NEWS, News
ਚੰਡੀਗੜ੍ਹ, 25 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ’ਚ ਕਿਹਾ, ‘26 ਦਸੰਬਰ ਨੂੰ ਪਹਿਲਾ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ […]
By G-Kamboj on
INDIAN NEWS, News

ਨਵੀਂ ਦਿੱਲੀ, 25 ਦਸੰਬਰ- ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਜ਼ੋਰ ਰਹੇਗਾ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। 25 ਅਤੇ 26 ਦਸੰਬਰ ਨੂੰ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।
By G-Kamboj on
INDIAN NEWS, News

ਜੰਮੂ, 23 ਦਸੰਬਰ- ਕਸ਼ਮੀਰ ਵਿੱਚ ਅਤਿਵਾਦੀ ਧਮਕੀਆਂ ਦਾ ਦੌਰ ਹੁਣ ਜ਼ੋਰ ਫੜ ਗਿਆ ਹੈ। ਅਤਿਵਾਦੀਆਂ ਨੇ ਹੁਣ ਇੰਟਰਨੈੱਟ ‘ਤੇ ਭਾਜਪਾ ਦੇ 18 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਕਸ਼ਮੀਰ ‘ਚ ਰਹਿੰਦੇ ਸਿੱਖਾਂ ਨੂੰ ਕਸ਼ਮੀਰ ਛੱਡਣ ਦੀ ਧਮਕੀ ਦਿੱਤੀ ਗਈ ਹੈ ਅਤੇ ਕਥਿਤ ਤੌਰ ‘ਤੇ ਨਤੀਜੇ ਭੁਗਤਣ ਦੀ ਗੱਲ ਕਹੀ ਹੈ। ਕਸ਼ਮੀਰੀ ਹਿੰਦੂਆਂ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 23 ਦਸੰਬਰ- ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੇ ਮੈਂਬਰ ਜਯੰਤ ਆਰ. ਵਰਮਾ ਦਾ ਮੰਨਣਾ ਹੈ ਕਿ ਭਾਰਤ ਦਾ ਆਰਥਿਕ ਵਿਕਾਸ ਬੇਹੱਦ ਨਾਜ਼ੁਕ ਸਥਿਤੀ ਵਿੱਚ ਹੈ ਅਤੇ ਇਸ ਨੂੰ ਹੁਣ ਪੂਰੀ ਸਹਾਇਤਾ ਦੀ ਲੋੜ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਨਿੱਜੀ ਖਪਤ ਤੇ ਪੂੰਜੀ ਨਿਵੇਸ਼ ਨੇ ਹਾਲੇ ਤੱਕ ਰਫ਼ਤਾਰ ਨਹੀਂ ਫੜੀ। […]
By G-Kamboj on
INDIAN NEWS, News

ਮਾਨਸਾ, 23 ਦਸੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਅਚਾਨਕ ਮਾਨਸਾ ਪੁਲੀਸ ਵਲੋਂ ਸੁਰੱਖਿਆ ਵਧਾਈ ਗਈ ਹੈ। ਹਵੇਲੀ ਦੇ ਆਲ਼ੇ ਦੁਆਲ਼ੇ 150 ਦੇ ਕਰੀਬ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ। ਗਏ ਹਨ। ਪੁਲੀਸ ਵੱਲੋਂ ਪਿੰਡ ਮੂਸਾ ਨੂੰ ਜਾਂਦੇ ਸਾਰੇ ਰਸਤਿਆਂ ਉਤੇ ਆਧੁਨਿਕ ਹਥਿਆਰਾਂ ਸਮੇਤ ਫੋਰਸ ਦੀ ਸਖ਼ਤ ਪਹਿਰੇਦਾਰੀ ਕੀਤੀ ਗਈ ਹੈ ਤੇ ਪੂਰੀ ਤਲਾਸ਼ੀ […]