By G-Kamboj on
INDIAN NEWS, News

ਚੰਡੀਗੜ੍ਹ, 20 ਦਸੰਬਰ- ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ,‘ਸੂਬੇ ‘ਚ ਪੈ ਰਹੀ […]
By G-Kamboj on
INDIAN NEWS, News

ਨਵੀਂ ਦਿੱਲੀ, 20 ਦਸੰਬਰ- ਦਿੱਲੀ ਸਮੇਤ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ‘ਚ ਅੱਜ ਸਵੇਰੇ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਛਾਈ ਰਹੀ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਉਡਾਣ ਸੇਵਾਵਾਂ ‘ਤੇ ਕੋਈ ਅਸਰ ਨਹੀਂ ਪਿਆ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿੱਚ ਕਿਹਾ ਸੀ, ‘ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ […]
By G-Kamboj on
INDIAN NEWS, News
ਅਲਵਰ, 19 ਦਸੰਬਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਦੇਸ਼ ਵਿੱਚ ਜਮਹੂਰੀਅਤ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਨਿਆਂਪਾਲਿਕਾ, ਚੋਣ ਕਮਿਸ਼ਨ ਅਤੇ ਜਾਂਚ ਏਜੰਸੀਆਂ (ਈਡੀ ਤੇ ਸੀਬੀਆਈ) ਡਰ ਹੇਠ ਕੰਮ ਕਰ ਰਹੀਆਂ ਹਨ। ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਇੱਥੇ ਇੱਕ ਰੈਲੀ ਨੂੰ ਸੰਬੋਧਨ […]
By G-Kamboj on
INDIAN NEWS, News

ਨਵੀਂ ਦਿੱਲੀ, 19 ਦਸੰਬਰ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਅੱਜ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਵਿੱਚ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਤੋਂ ਪੀੜਤ ਹਨ ਅਤੇ ਮਰ ਰਹੇ ਹਨ। ਉਨ੍ਹਾਂ ਨੂੰ ਬਚਾਅ ਲਵੋ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ […]
By G-Kamboj on
INDIAN NEWS, News

ਚੰਡੀਗੜ੍ਹ, 19 ਦਸੰਬਰ- ਇਨਕਮ ਟੈਕਸ (ਆਈਟੀ) ਦੀ ਟੀਮ ਨੇ ਅੱਜ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਮੁਹਾਲੀ ਦੇ ਸੈਕਟਰ 104 ਵਿਚਲੇ ਤਾਜ ਟਾਵਰਜ਼ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ। ਛਾਪੇ ਦੌਰਾਨ ਸੀਆਰਪੀਐੱਫ ਦੇ ਜਵਾਨ ਵੀ ਮੌਜੂਦ ਸਨ। ਕੰਵਰ ਗਰੇਵਾਲ ਤੋਂ ਇਸ ਸਮੇਂ ਪੁੱਛ ਪੜਤਾਲ ਚੱਲ ਰਹੀ ਹੈ। ਸੂਤਰਾਂ ਮੁਤਾਬਕ ਗਾਇਕ ਕੋਲੋਂ ਗੈਂਗਸਟਰਾਂ ਦੇ ਪੰਜਾਬੀ ਸੰਗੀਤ ਇੰਸਡਟਰੀਜ਼ ’ਚ […]