By G-Kamboj on
INDIAN NEWS, News

ਪਟਿਆਲਾ, 19 ਦਸੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਾਰਤਇੰਦਰ ਸਿੰਘ ਚਾਹਲ ਖ਼ਿਲਾਫ਼ ਜਾਂਚ ਵਿੱਢਦਿਆਂ ਉਸ ਦੇ ਕਈ ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਚਾਹਲ ਦੀਆਂ ਜਾਇਦਾਦਾਂ ਦੀ ਕੀਮਤ ਦਾ ਪਤਾ ਲਗਾ ਰਹੀ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ – ਭਾਰਤ ਵਿੱਚ ਪਿਛਲੇ 6 ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਤਕਰੀਬਨ 7,000 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਭ ਤੋਂ ਵੱਧ ਮੌਤਾਂ ਮੱਧ ਪ੍ਰਦੇਸ਼, ਕਰਨਾਟਕ ਅਤੇ ਪੰਜਾਬ ਵਿੱਚ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਤੋਂ ਮਿਲੀ ਹੈ। ਸਾਲ 2021 ਵਿੱਚ ਦੇਸ਼ ਭਰ ਵਿੱਚ ਜ਼ਹਿਰੀਲੀ […]
By G-Kamboj on
INDIAN NEWS, News, World News

ਹਿਊਸਟਨ, 18 ਦਸੰਬਰ- ਨਿਊਯਾਰਕ ਦੇ ਲਾਂਗ ਆਈਲੈਂਡ ਸਥਿਤ ਡਿਕਸ ਹਿਲਜ਼ ਕਾਟੇਜ ਵਿਚ 14 ਦਸੰਬਰ ਨੂੰ 32 ਸਾਲਾ ਭਾਰਤੀ-ਅਮਰੀਕੀ ਉਦਯੋਗਪਤੀ ਤਾਨੀਆ ਭਟੀਜਾ ਅਤੇ ਉਸ ਦੇ ਕੁੱਤੇ ਦੀ ਭਿਆਨਕ ਅੱਗ ਵਿਚ ਸੜ ਕੇ ਮੌਤ ਹੋ ਗਈ। ਪੁਲੀਸ ਮੁਤਾਬਕ ਭਟੀਜਾ ਦੇ ਫੇਫੜੇ ਧੂੰਏਂ ਨਾਲ ਭਰ ਜਾਣ ਕਾਰਨ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਅੱਗ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਕੋਵਿਡ ਦੇ ਦੋ ਭਿਆਨਕ ਸਾਲਾਂ ਬਾਅਦ ਭਾਰਤ ’ਚ ਜ਼ਿੰਦਗੀ ਹਾਲੇ ਪੂਰੀ ਤਰ੍ਹਾਂ ਆਮ ਵਰਗੀ ਨਹੀਂ ਤੇ ਹੁਣ ਹੱਥ-ਪੈਰ ਅਤੇ ਮੂੰਹ ਦੀ ਬਿਮਾਰੀ ਨੇ ਹਮਲਾ ਕਰ ਦਿੱਤਾ ਹੈ। ਇਸ ਨੂੰ ਟੋਮੈਟੋ ਫਲੂ ਵੀ ਕਿਹਾ ਜਾਂਦਾ ਹੈ ਤੇ ਇਸ ਨੇ ਬਹੁਤ ਸਾਰੇ ਰਾਜਾਂ ਵਿੱਚ ਕਾਫ਼ੀ ਖੌ਼ਫ ਪੈਦਾ ਕਰ ਦਿੱਤਾ ਹੈ। ਇਹ ਫਲੂ ਦੁਰਲੱਭ […]
By G-Kamboj on
INDIAN NEWS, News, SPORTS NEWS

ਚਟਗਾਂਵ, 18 ਦਸੰਬਰ-ਸਪਿੰਨਰ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਪਹਿਲੇ ਟੈਸਟ ਵਿੱਚ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਮੈਚ ਦੇ ਪੰਜਵੇਂ ਅਤੇ ਆਖ਼ਰੀ ਦਿਨ ਖੇਡ […]