By G-Kamboj on
INDIAN NEWS, News

ਚੰਡੀਗੜ੍ਹ, 18 ਦਸੰਬਰ- ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਧੁੰਦ ਨੇ ਜ਼ੋਰ ਫੜ ਲਿਆ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ’ਚ ਧੁੰਦ ਕਾਰਨ ਜਨਜੀਵਨ ’ਤੇ ਮਾੜਾ ਅਸਰ ਪਿਆ। ਖਾਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਸਮੇਂ ਸ਼ਹਿਰਾਂ ਦੇ ਬਾਹਰੀ ਖੇਤਰ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਦੇਸ਼ ਦੇ ਕੋਚਿੰਗ ਹੱਬ ਕੋਟਾ (ਰਾਜਸਥਾਨ) ਵਿੱਚ ਮੈਡੀਕਲ ਜਾਂ ਇੰਜਨੀਅਰਿੰਗ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ ਦੇ ਤਾਜ਼ਾ ਮਾਮਲਿਆਂ ਨੇ ਸਖ਼ਤ ਮੁਕਾਬਲੇ ਅਤੇ ਨਾ ਖ਼ਤਮ ਹੋਣ ਵਾਲੇ ਦਬਾਅ ਬਾਰੇ ਬਹਿਸ ਛੇੜ ਦਿੱਤੀ ਹੈ। ਦੇਸ਼ ਭਰ ਵਿੱਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿੱਥੇ ਨੌਜਵਾਨ ਵਿਦਿਆਰਥੀ, ਆਪਣੇ ਅਕਾਦਮਿਕ ਕਰੀਅਰ ਕੁੱਝ ਕਰਨ […]
By G-Kamboj on
INDIAN NEWS, News

ਨਵੀਂ ਦਿੱਲੀ, 17 ਦਸੰਬਰ- ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਸੁਪਰੀਮ ਕੋਰਟ ਵੱਲੋਂ ਬਿਲਕੀਸ ਬਾਨੋ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਵਾਲ ਕੀਤਾ ਕਿ ਜੇ ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿੱਥੇ ਜਾਣਗੇ? ਮਾਲੀਵਾਲ ਨੇ ਟਵੀਟ ਕੀਤਾ,‘ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। […]
By G-Kamboj on
INDIAN NEWS, News, World News

ਚੰਡੀਗੜ੍ਹ, 17 ਦਸੰਬਰ- ਕੈਨੇਡਾ ਦੀ ਐਬਟਸਫੋਰਡ ਪੁਲੀਸ ਇਲਾਕੇ ਵਿਚਲੇ ਬਜ਼ੁਰਗ ਜੋੜੇ ਦੇ ਕਤਲ ਸਬੰਧੀ ਤਿੰਨ ਪੰਜਾਬੀ ਨੌਜਵਾਨਾਂ ‘ਤੇ ਦੋਸ਼ ਲਾਏ ਹਨ। ਮਈ ਵਿੱਚ ਕਥਿਤ ਤੌਰ ‘ਤੇ ਜੋੜੇ ਦੀ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਟੀਮ ਨੇ ਕਿਹਾ ਕਿ ਤਿੰਨ ਵਿਅਕਤੀਆਂ ਉੱਤੇ ਐਬਟਸਫੋਰਡ ਵਿੱਚ ਮਈ 2022 ਵਿੱਚ 77 ਸਾਲ ਦੇ ਅਰਨੋਲਡ ਅਤੇ 76 ਸਾਲ ਦੀ ਉਸ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 16 ਦਸੰਬਰ-ਲਿੰਗਕ ਬਰਾਬਰੀ ਤੇ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਆਲਮੀ ਅੰਤਰ-ਸਰਕਾਰੀ ਸੰਸਥਾ ਤੋਂ ਇਰਾਨ ਨੂੰ ਬਾਹਰ ਕਰਨ ਲਈ ਸੰਯੁਕਤ ਰਾਸ਼ਟਰ ਆਰਥਿਕ ਤੇ ਸਮਾਜਿਕ ਕੌਂਸਲ ਵੱਲੋਂ ਪੇਸ਼ ਕੀਤੇ ਗਏ ਖਰੜੇ ਦੇ ਮਤੇ ’ਤੇ ਹੋਈ ਵੋਟਿੰਗ ’ਚ ਭਾਰਤ ਨੇ ਹਿੱਸਾ ਨਹੀਂ ਲਿਆ। ਇਰਾਨ ’ਚ ਮਹਿਲਾਵਾਂ ’ਤੇ ਤਸ਼ੱਦਦ ਦਾ ਹਵਾਲਾ ਦਿੰਦਿਆਂ ਉਸ ਨੂੰ ‘ਕਮਿਸ਼ਨ […]