By G-Kamboj on
INDIAN NEWS, News

ਨਵੀਂ ਦਿੱਲੀ, 16 ਦਸੰਬਰ- ਭਾਰਤੀ ਹਵਾਈ ਸੈਨਾ ਨੇ ਆਪਣੇ ਜੰਗੀ ਜਹਾਜ਼ਾਂ ਦੀ ਜੰਗ ਸਬੰਧੀ ਤਿਆਰੀ ਦਾ ਜਾਇਜ਼ਾ ਲੈਣ ਲਈ ਅੱਜ ਤੋਂ ਉੱਤਰ-ਪੂਰਬ ਵਿੱਚ ਇਕ ਦੋ ਰੋਜ਼ਾ ਏਕੀਕ੍ਰਿਤ ਸਿਖਲਾਈ ਅਭਿਆਸ ਸ਼ੁਰੂ ਕਰ ਦਿੱਤਾ ਹੈ। ਇਹ ਅਭਿਆਸ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਖੇਤਰ ਵਿੱਚ 9 ਦਸੰਬਰ ਨੂੰ ਅਸਲ ਕੰਟਰੋਲ ਰੇਖਾ ਦੇ […]
By G-Kamboj on
INDIAN NEWS, News, SPORTS NEWS

ਚਟਗਾਂਵ, 16 ਦਸੰਬਰ-ਖੱਬੇ ਹੱਥ ਦੇ ਸਪਿੰਨਰ ਕੁਲਦੀਪ ਯਾਦਵ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਦੁਪਹਿਰ ਦੇ ਖਾਣੇ ਤੱਕ ਬੰਗਲਾਦੇਸ਼ ਨੂੰ ਪਹਿਲੀ ਪਾਰੀ ’ਚ 150 ਦੌੜਾਂ ‘ਤੇ ਆਊਟ ਕਰ ਦਿੱਤਾ। ਭਾਰਤੀ ਕਪਤਾਨ ਕੇਐੱਲ ਰਾਹੁਲ ਨੇ ਹਾਲਾਂਕਿ ਫਾਲੋਆਨ ਨਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ 22 ਮਹੀਨਿਆਂ ਵਿੱਚ ਆਪਣਾ […]
By G-Kamboj on
INDIAN NEWS, News

ਪਟਿਆਲਾ, 16 ਦਸੰਬਰ- ਇਥੋਂ ਦੇ ਬਿਸ਼ਨ ਨਗਰ ਗਲੀ ਨੰਬਰ-7 ਵਿੱਚ ਅੱਜ ਤੜਕੇ 4.30 ਵਜੇ ਘਰ ਦੀ ਛੱਤ ਡਿੱਗਣ ਕਾਰਨ 25 ਸਾਲਾ ਸੁਰਜੀਤ ਸਿੰਘ ਉਰਫ਼ ਰਾਜਵੀਰ ਸਿੰਘ ਦੀ ਮੌਤ ਹੋ ਗਈ। ਉਹ ਇਥੇ ਕਿਰਾਏਦਾਰ ਸੀ ਅਤੇ ਮਜ਼ਦੂਰੀ ਕਰਦਾ ਸੀ। ਮਕਾਨ ਮਾਲਕ ਤੇਲੂ ਰਾਮ ਦਾ ਕਹਿਣਾ ਹੈ ਕਿ ਇਹ ਲੈਟਰ ਕਾਫ਼ੀ ਸਾਲ ਪੁਰਾਣਾ ਸੀ। ਇਸ ਤੋਂ ਇਲਾਵਾ […]
By G-Kamboj on
INDIAN NEWS, News, World News

ਵਾਸ਼ਿੰਗਟਨ- ਬਿਹਤਰ ਭਵਿੱਖ ਦੀ ਆਸ ਵਿਚ ਵੱਡੀ ਗਿਣਤੀ ਵਿਚ ਪ੍ਰਵਾਸੀ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋ ਰਹੇ ਹਨ। ਅਮਰੀਕਾ ਦੇ ਟੈਕਸਾਸ ਸੂਬੇ ਦੇ ਅਲ-ਪਾਸੋ ਸ਼ਹਿਰ ਵਿਚ ਮੈਕਸੀਕੋ ਸਰਹੱਦ ਤੋਂ ਸੈਂਕੜੇ ਪ੍ਰਵਾਸੀਆਂ ਦੇ ਇੱਕ ਸਮੂਹ ਦੇ ਪਹੁੰਚਣ ਦੀ ਖ਼ਬਰ ਹੈ। ਇਹ ਲੋਕ ਨਿਕਾਰਾਗੁਆ ਤੋਂ ਆਏ ਹਨ। ਇਨ੍ਹਾਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੱਧ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 15 ਦਸੰਬਰ- ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ’ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ਨੇ ਦੋਸ਼ੀ ਫਾਰੂਕ ਵੱਲੋਂ ਪੇਸ਼ ਹੋਏ ਵਕੀਲ ਦੀ ਇਸ […]