By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਆਰਟੀਆਈ ਐਕਟ ਤਹਿਤ 12 ਦਸੰਬਰ 2018 ਨੂੰ ਹੋਈ ਕੌਲਿਜੀਅਮ ਮੀਟਿੰਗ ਦਾ ਖੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵੇਰਵੇ ਮੰਗਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਕੌਲਿਜੀਅਮ ਬਹੁ-ਮੈਂਬਰੀ ਸੰਸਥਾ ਹੈ, ਜਿਸ ਦੇ ਆਰਜ਼ੀ ਫੈਸਲੇ ਜਨਤਕ ਨਹੀਂ ਕੀਤੇ ਜਾ ਸਕਦੇ।
By G-Kamboj on
INDIAN NEWS, News

ਨਵੀਂ ਦਿੱਲੀ, 9 ਦਸੰਬਰ- ਬਿਹਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲਖੀਮਪੁਰ ਖੀਰੀ ਮਾਮਲੇ ’ਤੇ ਅੱਜ ਨੂੰ ਰਾਜ ਸਭਾ ਵਿੱਚ ਹੰਗਾਮਾ ਹੋਇਆ। ਭਾਜਪਾ ਦੇ ਸੰਸਦ ਮੈਂਬਰ ਸਤੀਸ਼ ਚੰਦਰ ਦੂਬੇ ਨੇ ਬਿਹਾਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਮੁੱਦਾ ਉਠਾਇਆ ਅਤੇ ਆਰਐੱਲਡੀ ਮੈਂਬਰ ਜਯੰਤ ਚੌਧਰੀ ਨੇ ਲਖੀਮਪੁਰ ਖੀਰੀ ਕਾਂਡ ਦੇ ਸਾਲ ਬਾਅਦ ਵੀ ਕਿਸਾਨਾਂ ਨੂੰ ਮੁਆਵਜ਼ਾ ਨਾ […]
By G-Kamboj on
INDIAN NEWS, News

ਚੰਡੀਗੜ੍ਹ, 9 ਦਸੰਬਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬਾਰੇ ਸ੍ਰੀ ਮਾਨ ਨੇ ਟਵੀਟ ਕੀਤਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਤਬਦੀਲ ਕਰਨ, ਲਗਾਤਾਰ ਵਧਦੀਆਂ ਡਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲੀਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ […]
By G-Kamboj on
INDIAN NEWS, News

ਮੁੰਬਈ, 9 ਦਸੰਬਰ- ਸ਼ਰਧਾ ਵਾਕਰ ਦੇ ਪਿਤਾ ਵਿਕਾਸ ਵਾਕਰ ਨੇ ਆਪਣੀ ਧੀ ਦੇ ਲਿਵ-ਇਨ ਪਾਰਟਨਰ ਆਫ਼ਤਾਬ ਪੂਨਾਵਾਲਾ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ‘ਚ ਦੇਰੀ ਕਰਨ ਵਾਲੇ ਪਾਲਘਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਜਾਂਚ ਹੋਣੀ ਚਾਹੀਦੀ ਹੈ, ਜੇ ਉਹ ਤੁਰੰਤ ਕਾਰਵਾਈ ਕਰਦੇ ਤਾਂ ਅੱਜ […]
By G-Kamboj on
INDIAN NEWS, News

ਪਟਿਆਲਾ, 8 ਦਸੰਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਬਿਡਿੰਗ ਵਿਚ ਨਵੇਂ ਬੈਚ ਦੇ ਵਿਦਿਆਰਥੀਆਂ ਦੀ ਆਮਦ ਦੀ ਖੁਸ਼ੀ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਰਖਵਾਇਆ ਗਿਆ, ਜਿਸ ਦਾ ਭੋਗ ਸ਼ਨੀਵਾਰ ਪਵੇਗਾ। ਇਸ ਮੌਕੇ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾ. ਹਰਜਿੰਦਰ ਸਿੰਘ ਵਲੋਂ […]