ਅਸੀਂ ਇਤਿਹਾਸ ਮੁੜ ਖੋਲ੍ਹਣ ਲਈ ਨਹੀਂ ਬੈਠੇ: ਸੁਪਰੀਮ ਕੋਰਟ

ਅਸੀਂ ਇਤਿਹਾਸ ਮੁੜ ਖੋਲ੍ਹਣ ਲਈ ਨਹੀਂ ਬੈਠੇ: ਸੁਪਰੀਮ ਕੋਰਟ

ਨਵੀਂ ਦਿੱਲੀ, 5 ਦਸੰਬਰ- ਸੁਪਰੀਮ ਕੋਰਟ ਨੇ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਤਾਜ ਮਹਿਲ ਦੇ ਨਿਰਮਾਣ ਨਾਲ ਸਬੰਧਤ ਕਥਿਤ ਗਲਤ ਇਤਿਹਾਸਕ ਤੱਥਾਂ ਨੂੰ ਹਟਾਉਣ ਅਤੇ ਸਮਾਰਕ ਦੀ ਉਮਰ ਦਾ ਪਤਾ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਅਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਪਟੀਸ਼ਨਰ ਨੂੰ ਭਾਰਤੀ […]

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਚੰਡੀਗੜ੍ਹ, 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈਣ ਦੇ ਕੀਤੇ ਦਾਅਵੇ ਤੋਂ ਤਿੰਨ ਦਿਨ ਮਗਰੋਂ ਗੈਂਗਸਟਰ ਨੇ ਯੂਟਿਊਬ ’ਤੇ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਹ ਨਾ ਕਿਸੇ ਦੀ ਕਸਟਡੀ ਵਿੱਚ ਹੈ ਤੇ ਨਾ ਹੀ ਉਸ […]

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖਨਊ, 5 ਦਸੰਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕਥਿਤ ਆਪਣੀ ਐੱਸਯੂਵੀ ਗੱਡੀ ਹੇਠ ਦਰੜਨ ਦੇ ਮਾਮਲੇ ਵਿੱਚ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸਥਾਨਕ ਕੋਰਟ ਨੇ ਆਸ਼ੀਸ਼ ਮਿਸ਼ਰਾ ਤੇ ਇਸ ਕੇਸ ਵਿੱਚ ਸ਼ਾਮਲ ਇਕ ਹੋਰ […]

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਨਵੀਂ ਦਿੱਲੀ, 5 ਦਸੰਬਰ- ਸੁਪਰੀਮ ਕੋਰਟ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਧਰਮ ਪਰਿਵਰਤਨ ‘ਗੰਭੀਰ ਮਸਲਾ’ ਹੈ ਤੇ ਇਹ ਸੰਵਿਧਾਨ ਦੀ ਖਿਲਾਫ਼ਵਰਜ਼ੀ ਹੈ। ਕੋਰਟ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਰਜ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਧੋਖੇ ਨਾਲ ‘ਡਰਾ-ਧਮਕਾ ਕੇ ਅਤੇ ਤੋਹਫ਼ਿਆਂ ਤੇ ਪੈਸੇ ਦਾ ਲਾਲਚ ਦੇ ਕੇ’ ਧਰਮ ਤਬਦੀਲੀ ਦੇ ਰੁਝਾਨ […]

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

ਸੰਧਵਾਂ ਵੱਲੋਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਜਿਲਾ ਗੱਤਕਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੋਟਕਪੂਰਾ, 5 ਦਸੰਬਰ  : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ […]