By G-Kamboj on
INDIAN NEWS, News, World News

ਵਾਸ਼ਿੰਗਟਨ, 2 ਦਸੰਬਰ- ਕੋਵਿਡ ਮਹਾਂਮਾਰੀ ਨਾਲ ਸਬੰਧ ਤਣਾਅ ਨੇ ਅੱਲੜਾਂ ਦੀ ਦਿਮਾਗੀ ਉਮਰ ਵਿੱਚ ਵਾਧਾ ਕੀਤਾ ਹੈ ਅਤੇ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਕ ਨਵੇਂ ਅਧਿਐਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਤਣਾਅ ਦੇ ਕਾਰਨ ਅੱਲੜ ਬੱਚਿਆਂ ਨੇ ਆਪਣੀ ਚੁਸਤੀ ਅਤੇ ਚੰਚਲ ਸੁਭਾਅ ਨੂੰ ਗੁਆ ਲਿਆ ਤੇ ਉਹ ਬਾਲਗਾਂ ਵਾਂਗ ਜ਼ਿਆਦਾ […]
By G-Kamboj on
INDIAN NEWS, News

ਅੰਮ੍ਰਿਤਸਰ (ਗੁਰਿੰਦਰ ਸਾਗਰ)- ਬੀਤੇ ਕੁਝ ਮਹੀਨੇ ਪਹਿਲਾਂ ਲੁਧਿਆਣਾ ਦੇ ਕੋਰਟ ਕੰਪਲੈਕਸ ’ਚ ਹੋਏ ਬੰਬ ਬਲਾਸਟ ਨੂੰ ਲੈ ਕੇ ਪੁਲਸ ਵੱਲੋਂ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਉਰਫ਼ ਬੱਬਾ ਦੇ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ […]
By G-Kamboj on
INDIAN NEWS, News

ਅਹਿਮਦਾਬਾਦ, 2 ਦਸੰਬਰ- ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲੀਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈਣ ਦੀ ਤਸਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲੀਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਨੂੰ ਜਲਦ […]
By G-Kamboj on
INDIAN NEWS, News

ਮਾਨਸਾ, 2 ਦਸੰਬਰ- ਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਹਿਰਾਸਤ ਵਿੱਚ ਲੈ ਲਿਆ। ਵੇਰਵਿਆਂ ਅਨੁਸਾਰ ਉਹ 20 ਨਵੰਬਰ ਨੂੰ ਫੜਿਆ ਗਿਆ ਸੀ ਪਰ ਕੈਲੇਫੋਰਨੀਆਂ ਪੁਲੀਸ ਨੇ ਇਸ ਦੀ ਅਜੇ ਤੱਕ ਕੋਈ ਸਰਕਾਰੀ ਅਤੇ ਵਿਭਾਗੀ ਤੌਰ ‘ਤੇ ਭਾਰਤੀ ਗ੍ਰਹਿ ਮੰਤਰਾਲੇ ਨੂੰ ਕੋਈ ਜਾਣਕਾਰੀ ਨਹੀਂ ਸੀ ਦਿੱਤੀ ਪਰ ਇਹ ਜਾਣਕਾਰੀ ਭਾਰਤੀ ਖ਼ੁਫ਼ੀਆ ਵਿਭਾਗ […]
By G-Kamboj on
INDIAN NEWS, News

ਨਾਗਪੁਰ (ਮਹਾਰਾਸ਼ਟਰ), 1 ਦਸੰਬਰ- ਨਾਗਪੁਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਛੇ ਐੱਮਬੀਬੀਐੱਸ ਇੰਟਰਨਜ਼ ਨੂੰ ਜੂਨੀਅਰ ਵਿਦਿਆਰਥੀ ਨਾਲ ਰੈਗਿੰਗ ਕਰਨ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ ਹੈ। ਕਾਲਜ ਦੇ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐਚ) ਵਿੱਚ ਐੱਮਬੀਬੀਐੱਸ ਦੇ ਪਹਿਲੇ ਸਾਲ ਦੇ ਵਿਦਿਆਰਥੀ ਵੱਲੋਂ ਕੇਂਦਰੀ ਐਂਟੀ-ਰੈਗਿੰਗ ਕਮੇਟੀ ਨੂੰ ਕਥਿਤ ਰੈਗਿੰਗ […]