By G-Kamboj on
INDIAN NEWS, News

ਮੁੰਬਈ, 1 ਦਸੰਬਰ- ਮੁੰਬਈ ਪੁਲੀਸ ਨੇ ਸ਼ਹਿਰ ਦੀ ਸੜਕ ‘ਤੇ ਦੱਖਣੀ ਕੋਰਿਆਈ ਮਹਿਲਾ ਯੂਟਿਊਬਰ ਨਾਲ ਛੇੜਛਾੜ ਕਰਨ ਅਤੇ ਪਿੱਛਾ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਧਵਾਰ ਨੂੰ ਮੁੰਬਈ ਦੇ ਖਾਰ ਇਲਾਕੇ ‘ਚ ਨੌਜਵਾਨ ਵਲੋਂ ਔਰਤ ਨਾਲ ਛੇੜਖਾਨੀ ਕਰਦੇ ਹੋਏ ਵੀਡੀਓ ਸਾਹਮਣੇ ਆਇਆ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 1 ਦਸੰਬਰ- ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿੱਚ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪੁਲੀਸ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
By G-Kamboj on
INDIAN NEWS, News

ਮੋਗਾ, 1 ਦਸੰਬਰ – ਇਸ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣੇ ਵਿੱਚ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਵਿਰੁੱਧ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਕੁਲਜੀਤ ਦੇ ਪ੍ਰਮੋਟਰਾਂ ਨੇ ਬੁੱਧਵਾਰ ਨੂੰ ਯੂਟਿਊਬ ‘ਤੇ ‘ਮਹਾਕਾਲ’ ਨਾਮ ਦਾ ਗੀਤ ਅੱਪਲੋਡ ਕੀਤਾ ਸੀ, ਜਿਸ ਦੇ ਬੋਲ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਦੇ ਹਨ। […]
By G-Kamboj on
INDIAN NEWS, News

ਸ੍ਰੀ ਆਨੰਦਪਰ ਸਾਹਿਬ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਪਹਿਲੀ ਦਸੰਬਰ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ […]
By G-Kamboj on
INDIAN NEWS, News

ਮਾਨਸਾ, 1 ਦਸੰਬਰ- ਅੰਮ੍ਰਿਤਸਰ ਵਿਖੇ ਸਮਾਗਮ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਏਗਾ, ਉਹ ਉਸ ਨੂੰ ਆਪਣੀ ਜੇਬ ਵਿਚੋਂ ਦੋ ਕਰੋੜ ਰੁਪੲੇ ਦਾ ਇਨਾਮ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਰਕਾਰ ਕਿਉਂ […]