By G-Kamboj on
INDIAN NEWS, News

ਵੂਮੈਨ ਡੇਡੀਕੈਸ਼ਨ ਦੀ ਬਣੀ ਬ੍ਰਾਂਡ ਅੰਬੈਸਡਰ ਸਿਰਸਾ ( ਸਤੀਸ਼ ਬਾਂਸਲ) ਹਾਲ ਹੀ ‘ਚ ਐਨਸੀਆਰ ‘ਚ ਆਯੋਜਿਤ ਮਿਸ-ਸਿਜ ਇੰਡੀਆ ਫੈਸ਼ਨਿਸ਼ਟਾ 2022 ਮੁਕਾਬਲੇ ‘ਚ ਮਿਸਿਜ ਇੰਡੀਆ ਫੈਸ਼ਨਿਸ਼ਟਾ 2022 ਚੁਣੀ ਗਈ ਡਾ. ਕ੍ਰਿਤੀਕਾ ਖੁੰਗਰ ਦੇ ਸਨਮਾਨ ਚ ਵੂਮੈਨ ਡੇਡੀਕੈਸ਼ਨ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਇਨਰ ਵਹੀਲ ਕਲੱਬ ਦੀ ਮੈਂਬਰ ਮਧੂ ਮਹਿਤਾ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਪੁੱਜਣ ਤੋਂ ਇਲਾਵਾ […]
By G-Kamboj on
INDIAN NEWS, News
ਅੰਮ੍ਰਿਤਸਰ 28 ਨਵੰਬਰ :- ਅੰਮ੍ਰਿਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣਦੀ ਮੰਗ ਕੀਤੀ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿਜਰ ਤੇ ਅੰਮ੍ਰਿਤਸਰ ਦੇ ਡਿਪਟੀਕਮਿਸ਼ਨਰ ਸ. […]
By G-Kamboj on
INDIAN NEWS, News
ਅੰਮ੍ਰਿਤਸਰ, 29 ਨਵੰਬਰ- ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਇਦਾਦ ਉਨ੍ਹਾਂ ਦੇ ਆਮਦਨ ਦੇ ਸਰੋਤਾਂ ਦੇ ਮੁਤਾਬਕ ਹੈ ਅਤੇ ਹਰ ਪੰਜ ਸਾਲ ਬਾਅਦ ਚੋਣ ਲੜਨ ਵੇਲੇ ਆਪਣੀ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਭੇਜਦੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨਾਲ ਕੋਈ ਵਧੀਕੀ ਹੋਈ ਤਾਂ ਉਹ ਉੱਚ ਅਦਾਲਤ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ- ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਸਵੇਰੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਇਨ੍ਹਾਂ ਚਾਰ ਰਾਜਾਂ ਅਤੇ ਦਿੱਲੀ ਦੇ ਛੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ, ਜਿਸ […]
By G-Kamboj on
INDIAN NEWS, News, World News

ਲੰਡਨ, 29 ਨਵੰਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਜ਼ਿਆਦਾ ਧਿਆਨ ਦੇਣ ਦੀ ਯੋਜਨਾ ਦੇ ਹਿੱਸੇ ਵਜੋਂ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੇ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਭਾਰਤੀ ਮੂਲ ਦੇ ਨੇਤਾ ਸੁਨਕ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ […]