By G-Kamboj on
INDIAN NEWS, News

ਨਵੀਂ ਦਿੱਲੀ, 23 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਨੂੰ 19 ਨਵੰਬਰ ਨੂੰ ਨਿਯੁਕਤ ਕੀਤੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਪੇਸ਼ ਕਰਨ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਕੀ ਚੋਣ ਕਮਿਸ਼ਨਰ ਵਜੋਂ ਗੋਇਲ ਦੀ ਨਿਯੁਕਤੀ ਵਿੱਚ ਕੁਝ ‘ਗ਼ਲਤ’ ਤਾਂ ਨਹੀਂ।
By G-Kamboj on
INDIAN NEWS, News

ਨਵੀਂ ਦਿੱਲੀ, 22 ਨਵੰਬਰ- ਦਿੱਲੀ ਹਾਈ ਕੋਰਟ ਨੇ ਸ਼ਰਧਾ ਵਾਕਰ ਕਤਲ ਕੇਸ ਦੀ ਜਾਂਚ ਦਿੱਲੀ ਪੁਲੀਸ ਤੋਂ ਸੀਬੀਆਈ ਹਵਾਲੇ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ
By G-Kamboj on
INDIAN NEWS, News

ਬੰਗਲੌਰ, 22 ਨਵੰਬਰ- ਕਰਨਾਟਕ ਹਾਈ ਕੋਰਟ ਨੇ ਕਿਹਾ ਹੈ ਕਿ ਗੋਦ ਲਏ ਬੱਚੇ ਦੇ ਵੀ ਜੈਵਿਕ ਬੱਚੇ ਦੇ ਬਰਾਬਰ ਅਧਿਕਾਰ ਹੁੰਦੇ ਹਨ ਅਤੇ ਤਰਸ ਦੇ ਆਧਾਰ ‘ਤੇ ਮਾਪਿਆਂ ਦੀ ਥਾਂ ‘ਤੇ ਨੌਕਰੀ ਦੇਣ ਵੇਲੇ ਉਸ ਨਾਲ ਵਿਤਕਰਾ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਜੇ ਅਜਿਹਾ ਵਿਤਕਰਾ ਕੀਤਾ ਜਾਂਦਾ ਹੈ ਤਾਂ ਗੋਦ ਲੈਣ ਦਾ […]
By G-Kamboj on
INDIAN NEWS, News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਵਿਚ ਕਈ ਫ਼ੈਸਲੇ ਲਏ ਗਏ। ਇਨ੍ਹਾਂ ਬਾਰੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਉਂਦੇ ਸਮੇਂ ਵਿਚ ਆਪਣੇ ਸਮੂਹ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿਚ ਵਿਸ਼ੇਸ਼ ਹਸਤੀਆਂ ਨੂੰ ਛੱਡ ਕੇ ਬਾਕੀਆਂ ਨੂੰ ਸਿਰੋਪਾਓ ਦੇਣਾ ਬੰਦ ਕਰਨ ਦਾ ਫ਼ੈਸਲਾ […]
By G-Kamboj on
INDIAN NEWS, News, SPORTS NEWS

ਨੇਪੀਅਰ, 22 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਸਰਾ ਅਤੇ ਆਖਰੀ ਟੀ-20 ਕੌਮਾਂਤਰੀ ਮੈਚ ਅੱਜ ਇਥੇ ਮੀਂਹ ਕਾਰਨ ਡਕਵਰਥ ਲੂਈਸ ਨਿਯਮ ਤਹਿਤ ਬਰਾਬਰ ਰਿਹਾ। ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤ ਲਈ ਹੈ। ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਡੇਵੋਨ ਕੌਨਵੇ (59) ਅਤੇ ਗਲੇਨ ਫਿਲਿਪਸ (54) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਨਿਊਜ਼ੀਲੈਂਡ ਨੂੰ 19.4 […]