ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਮੈਚ ’ਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਮੈਚ ’ਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

ਮੌਂਗਨੂਈ, 20 ਨਵੰਬਰ- ਭਾਰਤ ਨੇ ਅੱਜ ਇਥੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਤੋਂ ਪਹਿਲਾਂ ਫਾਰਮ ਵਿਚ ਚੱਲ ਰਹੇ ਸੂਰਿਆਕੁਮਾਰ ਯਾਦਵ (ਅਜੇਤੂ 111) ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਛੇ ਵਿਕਟਾਂ […]

ਜਾਂਚ ਦੇ ਨਾਮ ’ਤੇ ਘਰਾਂ ਉਪਰ ਬੁਲਡੋਜ਼ਰ ਚਲਾਉਣ ਦੀ ਵਿਵਸਥਾ ਕਾਨੂੰਨ ਤਹਿਤ ਨਹੀਂ: ਗੁਹਾਟੀ ਹਾਈ ਕੋਰਟ

ਗੁਹਾਟੀ, 19 ਨਵੰਬਰ- ਗੁਹਾਟੀ ਹਾਈ ਕੋਰਟ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਵੇਂ ਕੋਈ ਏਜੰਸੀ ਬਹੁਤ ਗੰਭੀਰ ਮਾਮਲੇ ਦੀ ਜਾਂਚ ਕਰ ਰਹੀ ਹੋਵੇ, ਕਿਸੇ ਦੇ ਘਰ ’ਤੇ ਬੁਲਡੋਜ਼ ਚਲਾਉਣ ਦੀ ਵਿਵਸਥਾ ਕਿਸੇ ਵੀ ਅਪਰਾਧਿਕ ਕਾਨੂੰਨ ਵਿਚ ਨਹੀਂ ਹੈ। ਚੀਫ਼ ਜੱਜ ਜਸਟਿਸ ਆਰਐੱਮ ਛਾਇਆ ਨੇ ਇਹ ਟਿੱਪਣੀ ਅਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਅਗਜ਼ਨੀ ਦੀ ਘਟਨਾ […]

ਫੀਫਾ ਵਿਸ਼ਵ ਕੱਪ ਫੁਟਬਾਲ 20 ਤੋਂ ਕਤਰ ’ਚ, 32 ਟੀਮਾਂ ਚੈਂਪੀਅਨ ਬਣਨ ਲਈ ਕਰਨਗੀਆਂ ਜ਼ੋਰ-ਅਜ਼ਮਾਈ

ਫੀਫਾ ਵਿਸ਼ਵ ਕੱਪ ਫੁਟਬਾਲ 20 ਤੋਂ ਕਤਰ ’ਚ, 32 ਟੀਮਾਂ ਚੈਂਪੀਅਨ ਬਣਨ ਲਈ ਕਰਨਗੀਆਂ ਜ਼ੋਰ-ਅਜ਼ਮਾਈ

ਚੰਡੀਗੜ੍ਹ, 19 ਨਵੰਬਰ- ਵਿਸ਼ਵ ਕੱਪ ਫੁਟਬਾਲ ਕਤਰ 20 ਨਵੰਬਰ ਤੋਂ ਕਤਰ ਵਿੱਚ ਸ਼ਰੂ ਹੋ ਰਿਹਾ ਹੈ। ਇਸ ਨਾਲ ਕੱਪ ਵਿੱਚ ਆਪਣੀ ਟੀਮ ਨੂੰ ਮੈਦਾਨ ਵਿੱਚ ਉਤਾਰਨ ਵਾਲਾ ਕਤਰ 80ਵਾਂ ਦੇਸ਼ ਬਣ ਜਾਵੇਗਾ। ਫੀਫਾ ਵਿਸ਼ਵ ਕੱਪ 32 ਟੀਮਾਂ ਹਿੱਸਾ ਲੈ ਰਹੀਆਂ ਹਨ। 1998 ਤੋਂ ਲੈ ਕੇ ਹੁਣ ਤੱਕ ਹਰ ਵਿਸ਼ਵ ਕੱਪ ਵਿੱਚ 32 ਟੀਮਾਂ ਹੁੰਦੀਆਂ ਹਨ। […]

ਕੋਟਕਪੂਰਾ ਗੋਲੀ ਕਾਂਡ: ਫੋਰੈਂਸਿਕ ਟੀਮ ਤੇ ਜਾਂਚ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕੀਤਾ

ਕੋਟਕਪੂਰਾ ਗੋਲੀ ਕਾਂਡ: ਫੋਰੈਂਸਿਕ ਟੀਮ ਤੇ ਜਾਂਚ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕੀਤਾ

ਫ਼ਰੀਦਕੋਟ, 19 ਨਵੰਬਰ- ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਏਡੀਜੀਪੀ ਐੱਲਕੇ ਯਾਦਵ ਵੀ ਅਗਵਾਈ ਵਿੱਚ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ, ਜਿੱਥੇ 14 ਅਕਤੂਬਰ 2015 ਨੂੰ ਗੋਲੀ ਕਾਂਡ ਹੋਇਆ ਸੀ। ਸ੍ਰੀ ਯਾਦਵ ਦੇ ਨਾਲ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ  ਪੁੱਜੀ ਅਤੇ ਟੀਮ ਨੇ ਘਟਨਾ ਸਥਾਨ ‘ਤੇ ਚੱਲੀਆਂ ਗੋਲੀਆਂ ਦੀ ਦਿਸ਼ਾਵਾਂ ਬਾਰੇ ਜਾਣਕਾਰੀ ਹਾਸਲ […]

ਈਡੀ ਨੇ ਵੀਡੀਓ ਲੀਕ ਕਰਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ: ਸਿਸੋਦੀਆ

ਈਡੀ ਨੇ ਵੀਡੀਓ ਲੀਕ ਕਰਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ: ਸਿਸੋਦੀਆ

ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਵੀਡੀਓ ਵਾਇਰਲ ਹੋਣ ’ਤੇ ਕਿਹਾ ਕਿ ਰੀੜ੍ਹ ਦੀ ਹੱਡੀ ਦੀ ਸੱਟ ਕਾਰਨ ਡਾਕਟਰਾਂ ਨੇ ਸਤਿੰਦਰ ਜੈਨ ਨੂੰ ਫਿਜ਼ੀਓਥੈਰੇਪੀ ਦੀ ਸਲਾਹ ਦਿੱਤੀ ਸੀ ਪਰ ਭਾਜਪਾ ਉਨ੍ਹਾਂ ਦੀ ਬਿਮਾਰੀ ਦਾ ਮਜ਼ਾਕ ਉਡਾ ਰਹੀ ਹੈ। ਭਾਜਪਾ ਹੋਛੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ ਕਿਉਂਕਿ […]