By G-Kamboj on
INDIAN NEWS, News

ਨਵੀਂ ਦਿੱਲੀ, 17 ਨਵੰਬਰ- ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 19 ਨਵੰਬਰ ਨੂੰ ‘ਫ਼ਤਹਿ ਦਿਵਸ’ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ […]
By G-Kamboj on
INDIAN NEWS, News

ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ 25 ਕੋਚਾਂ ਦੀ ਹੋਰ ਭਰਤੀ ਕੀਤੀ ਜਾਵੇਗੀ-ਲੌਂਗੋਵਾਲ ਅੰਡਰ-19 ਵਿੱਚ ਫ਼ਿਰੋਜ਼ਪੁਰ ਦੀ ਟੀਮ ਨੇ ਓਵਰਆਲ ਚੈਂਪੀਅਨਸ਼ਿਪ ਤੇ ਕੀਤਾ ਕਬਜ਼ਾ ਮਸਤੂਆਣਾ ਸਾਹਿਬ, 16 ਨਵੰਬਰ – ਸੂਬੇ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਹੋਰਨਾਂ ਖੇਡਾਂ ਵਾਂਗ ਗੱਤਕਾ ਖੇਡ ਵੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਦੇ ਮਸਤੂਆਣਾ […]
By G-Kamboj on
INDIAN NEWS, News

ਨਵੀਂ ਦਿੱਲੀ, 16 ਨਵੰਬਰ- ਸ਼ਰਧਾ ਕਤਲ ਕਾਂਡ ਦੇ ਮੁਲਜ਼ਮ ਆਫ਼ਤਾਬ ਦਾ ਹੁਣ ਨਾਰਕੋ ਟੈਸਟ ਹੋਵੇਗਾ। ਪੁਲੀਸ ਦੀ ਅਰਜ਼ੀ ‘ਤੇ ਦਿੱਲੀ ਦੀ ਸਾਕੇਤ ਅਦਾਲਤ ਨੇ ਟੈਸਟ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲੀਸ ਮੁਤਾਬਕ ਆਫ਼ਤਾਬ ਜਾਂਚ ‘ਚ ਸਹਿਯੋਗ ਨਹੀਂ ਕਰ ਰਿਹਾ ਅਤੇ ਜਾਂਚ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲੀਸ ਨੂੰ ਹਾਲੇ ਤੱਕ ਸ਼ਰਧਾ ਦਾ […]
By G-Kamboj on
INDIAN NEWS, News

ਮਾਨਸਾ, 16 ਨਵੰਬਰ -ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ- ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਵਿਖੇ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਡੇਢ ਮਹੀਨੇ […]
By G-Kamboj on
INDIAN NEWS, News

ਨਵੀਂ ਦਿੱਲੀ, 16 ਨਵੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਪਰ ਹਵਾ ਦੀ ਰਫ਼ਤਾਰ ਅਨੁਕੂਲ ਹੋਣ ਕਾਰਨ ਦਿਨ ਵੇਲੇ ਇਸ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਭਾਰਤੀ ਖੇਤੀ ਖੋਜ ਸੰਸਥਾ ਅਨੁਸਾਰ ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ 141 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦਕਿ ਸੋਮਵਾਰ ਨੂੰ ਸਿਰਫ ਚਾਰ […]