ਰੂਸ ਦੀ ਬਣੀ ਮਿਜ਼ਾਈਲ ਪੋਲੈਂਡ ’ਚ ਡਿੱਗਣ ਕਾਰਨ ਦੋ ਮੌਤਾਂ: ਯੂਕਰੇਨ ਨੇ ਦਾਗ਼ੀ ਸੀ ਮਿਜ਼ਾਈਲ: ਅਮਰੀਕਾ

ਰੂਸ ਦੀ ਬਣੀ ਮਿਜ਼ਾਈਲ ਪੋਲੈਂਡ ’ਚ ਡਿੱਗਣ ਕਾਰਨ ਦੋ ਮੌਤਾਂ: ਯੂਕਰੇਨ ਨੇ ਦਾਗ਼ੀ ਸੀ ਮਿਜ਼ਾਈਲ: ਅਮਰੀਕਾ

ਵਾਰਸਾ, 16 ਨਵੰਬਰ- ਪੋਲੈਂਡ ਦਾ ਕਹਿਣਾ ਹੈ ਕਿ ਰੂਸ ਦੀ ਬਣੀ ਮਿਜ਼ਾਈਲ ਦੇਸ਼ ਦੇ ਪੂਰਬੀ ਹਿੱਸੇ ਵਿੱਚ ਡਿੱਗੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਵੱਲੋਂ ਮਿਜ਼ਾਈਲ ਦਾਗਣ ਦੀ ਸੰਭਾਵਨਾ ਘੱਟ ਹੈ ਪਰ ਉਹ ਪੋਲੈਂਡ ਦੀ ਜਾਂਚ ਵਿੱਚ ਸਹਿਯੋਗ ਕਰਨਗੇ। ਯੂਕਰੇਨ […]

ਕਠੂਆ ਸਮੂਹਿਕ ਬਲਾਤਕਾਰ ਮਾਮਲੇ ਦਾ ਮੁਲਜ਼ਮ ਨਾਬਾਲਗ ਨਹੀਂ: ਸੁਪਰੀਮ ਕੋਰਟ

ਕਠੂਆ ਸਮੂਹਿਕ ਬਲਾਤਕਾਰ ਮਾਮਲੇ ਦਾ ਮੁਲਜ਼ਮ ਨਾਬਾਲਗ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਠੂਆ ‘ਚ ਅੱਠ ਸਾਲਾ ਬੱਚੀ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਸਨਸਨੀਖੇਜ਼ ਮਾਮਲੇ ‘ਚ ਇਕ ਮੁਲਜ਼ਮ ਨਾਬਾਲਗ ਨਹੀਂ ਹੈ ਅਤੇ ਹੁਣ ਉਸ ‘ਤੇ ਨਵੇਂ ਸਿਰੇ ਤੋਂ ਮੁਕੱਦਮਾ ਚਲਾਇਆ ਜਾ ਸਕਦਾ ਹੈ। ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਉਸੇ ਮੁੱਦੇ ‘ਤੇ ਕਾਨੂੰਨੀ ਸਬੂਤ ਦੀ […]

ਰੈਗਿੰਗ ਮਾਮਲਾ: ਹੈਦਰਾਬਾਦ ਬਿਜਨਸ ਸਕੂਲ ਦੇ 8 ਵਿਦਿਆਰਥੀ ਗ੍ਰਿਫ਼ਤਾਰ

ਰੈਗਿੰਗ ਮਾਮਲਾ: ਹੈਦਰਾਬਾਦ ਬਿਜਨਸ ਸਕੂਲ ਦੇ 8 ਵਿਦਿਆਰਥੀ ਗ੍ਰਿਫ਼ਤਾਰ

ਹੈਦਰਾਬਾਦ, 15 ਨਵੰਬਰ- ਹੈਦਰਾਬਾਦ ਦੇ ਬਿਜ਼ਨਸ ਸਕੂਲ ਦੇ ਅੱਠ ਵਿਦਿਆਰਥੀਆਂ ਨੂੰ ਕਥਿਤ ਤੌਰ ‘ਤੇ ਰੈਗਿੰਗ ਕਰਨ ਅਤੇ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਫਿਰਕੂ ਮੋੜ ਲੈ ਲਿਆ ਸੀ। ਪੰਜ ਵਿਦਿਆਰਥੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ […]

ਕੇਂਦਰ ਨੇ ਸਾਡੇ ਹਿੱਸੇ ਦਾ ਮਨਰੇਗਾ ਫੰਡ ਰੋਕਿਆ ਹੋਇਆ ਹੈ ਤੇ ਅਸੀਂ ਜੀਐੱਸਟੀ ਰੋਕ ਸਕਦੇ ਹਾਂ: ਮਮਤਾ

ਕੇਂਦਰ ਨੇ ਸਾਡੇ ਹਿੱਸੇ ਦਾ ਮਨਰੇਗਾ ਫੰਡ ਰੋਕਿਆ ਹੋਇਆ ਹੈ ਤੇ ਅਸੀਂ ਜੀਐੱਸਟੀ ਰੋਕ ਸਕਦੇ ਹਾਂ: ਮਮਤਾ

ਕੋਲਕਾਤਾ, 15 ਨਵੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਨੇ ਅੱਜ ਝਾਰਗ੍ਰਾਮ ਵਿੱਚ ਕੇਂਦਰ ’ਤੇ ਦੋਸ਼ ਲਗਾਇਆ ਕਿ ਉਸ ਨੇ ਰਾਜ ਦੇ ਹਿੱਸੇ ਦਾ ਮਨਰੇਗਾ ਦਾ ਪੈਸਾ ਰੋਕਿਆ ਹੋਇਆ ਹੈ।ਉਨ੍ਹਾਂ ਕਿਹਾ ਕੀ ਕੇਂਦਰ ਸਾਡੇ ਤੋਂ ਆਪਣੇ ਬਕਾਏ ਲਈ ਹੱਥ ਫੈਲਾਉਣ ਦੀ ਉਮੀਦ ਕਰ ਰਿਹਾ ਹੈ? ਉਨ੍ਹਾਂ ਕੇਂਦਰ ਨੂੰ ਕਿਹਾ ਕਿ ਉਹ ਬਕਾਏ […]

ਕਾਲੇ ਧਨ ਨੂੰ ਸਫ਼ੈਦ ਕਾਰਨ ਦੇ ਮਾਮਲੇ ’ਚ ਅਦਾਕਾਰਾ ਜੈਕੁਲਿਨ ਨੂੰ ਜ਼ਮਾਨਤ

ਕਾਲੇ ਧਨ ਨੂੰ ਸਫ਼ੈਦ ਕਾਰਨ ਦੇ ਮਾਮਲੇ ’ਚ ਅਦਾਕਾਰਾ ਜੈਕੁਲਿਨ ਨੂੰ ਜ਼ਮਾਨਤ

ਨਵੀਂ ਦਿੱਲੀ, 15 ਨਵੰਬਰ- ਦਿੱਲੀ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੀਜ਼ ਨੂੰ ਜ਼ਮਾਨਤ ਦੇ ਦਿੱਤੀ ਹੈ।