By G-Kamboj on
INDIAN NEWS, News

ਨਵੀਂ ਦਿੱਲੀ, 15 ਨਵੰਬਰ- ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ ਕਿ ਕੀ ਕਿਸੇ ਜਨ ਪ੍ਰਤੀਨਿਧੀ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ‘ਤੇ ਰੋਕ ਲਗਾਈ ਜਾ ਸਕਦੀ ਹੈ? ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ‘ਤੇ ਅਟਾਰਨੀ ਜਨਰਲ ਆਰ. ਵੈਂਕਟਾਰਮਨੀ, […]
By G-Kamboj on
INDIAN NEWS, News

ਵਾਸ਼ਿੰਗਟਨ, 15 ਨਵੰਬਰ- ਅਮਰੀਕੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਉਡਾਣਾਂ ਰੱਦ ਹੋਣ ਜਾਂ ਉਨ੍ਹਾਂ ਦੇ ਸਮੇਂ ਵਿੱਚ ਤਬਦੀਲੀ ਕਾਰਨ ਪ੍ਰਭਾਵਿਤ ਯਾਤਰੀਆਂ ਨੂੰ ਟਿਕਟਾਂ ਦੇ ਪੈਸੇ ਵਾਪਸ ਕਰਨ ‘ਚ ਦੇਰੀ ਲਈ ਏਅਰ ਇੰਡੀਆ ‘ਤੇ 14 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਯੂਐੱਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਨੇ ਕਿਹਾ ਕਿ ਏਅਰ ਇੰਡੀਆ ਉਨ੍ਹਾਂ ਛੇ ਏਅਰਲਾਈਨਾਂ ਵਿੱਚੋਂ ਇੱਕ ਹੈ, […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 15 ਨਵੰਬਰ- ਪਿਛਲੇ 12 ਸਾਲਾਂ ਵਿੱਚ ਇੱਕ ਅਰਬ ਲੋਕਾਂ ਨੂੰ ਜੋੜਨ ਤੋਂ ਬਾਅਦ ਮੰਗਲਵਾਰ ਨੂੰ ਵਿਸ਼ਵ ਦੀ ਆਬਾਦੀ ਅੱਠ ਅਰਬ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਭਾਰਤ ਅਗਲੇ ਸਾਲ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਜੋਂ ਚੀਨ ਨੂੰ ਪਛਾੜਨ ਦੇ ਕੰਢੇ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਵਿਸ਼ਵਵਿਆਪੀ ਅੰਕੜਾ ਜਨਤਕ […]
By G-Kamboj on
INDIAN NEWS, News

ਸ਼ਿਮਲਾ, 14 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਲਾਨੀ ਕੇਂਦਰ ਮਨਾਲੀ, ਨਾਰਕੰਡਾ ਅਤੇ ਹਾਟੁੂ ਪੀਕ ਵਿੱਚ ਅੱਜ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ ਖੇਤਰਾਂ ਵਿਚ ਬੀਤੀ ਰਾਤ ਤੋਂ ਬਰਫ਼ਬਾਰੀ ਜਾਰੀ ਹੈ। ਇਸ ਕਾਰਨ ਪੂਰਾ ਸੂਬਾ ਕੜਾਕੇ ਦੀ ਠੰਡ ਹੇਠ ਆ ਗਿਆ ਹੈ। ਕਿੰਨੌਰ ਦੇ ਕਲਪਾ ਅਤੇ ਲਾਹੌਲ ਦੇ ਕੇਲਾਂਗ ਵਿਚ ਵੀ ਪਹਾੜੀਆਂ ਸਫੇਦ ਚਾਦਰ […]
By G-Kamboj on
INDIAN NEWS, News

ਅੰਮ੍ਰਿਤਸਰ, 14 ਨਵੰਬਰ- ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਗਤੀ 4.1 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਭੂਚਾਲ ਦਾ ਸਮਾਂ ਸਵੇਰੇ 3.42 ਵਜੇ ਅਤੇ ਇਸ ਦਾ ਕੇਂਦਰ 120 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ ਸ਼ਨਿਚਰਵਾਰ ਸ਼ਾਮ ਨੂੰ ਦਿੱਲੀ-ਐਨਸੀਆਰ ਵਿੱਚ […]