ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 9 ਨਵੰਬਰ- ਜਸਟਿਸ ਧਨੰਜੇ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ […]

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਮਾਨਸਾ, 8 ਨਵੰਬਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ‘ਵਾਰ’ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਗਿਆ ਹੈ ਤੇ ਲੋਕਾਂ ਇਸ ਨੂੰ ਪਸੰਦ ਕਰ ਰਹੇ ਹਨ। ਇਹ ਗੀਤ ਪੰਜਾਬ ਦੇ ਵੀਰ ਨਾਇਕ […]

ਡੀ-ਕੰਪਨੀ ਨੇ ਸਿਆਸਤਦਾਨਾਂ ਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤੀ: ਐੱਨਆਈਏ

ਡੀ-ਕੰਪਨੀ ਨੇ ਸਿਆਸਤਦਾਨਾਂ ਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤੀ: ਐੱਨਆਈਏ

ਨਵੀਂ ਦਿੱਲੀ, 8 ਨਵੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁੰਬਈ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੀ ਅਗਵਾਈ ਵਾਲੀ ਡੀ-ਕੰਪਨੀ ਨੇ ਸਿਆਸਤਦਾਨਾਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤਾ ਹੈ ਅਤੇ ਪ੍ਰਮੁੱਖ ਸ਼ਖਸੀਅਤਾਂ ਵਿਰੁੱਧ ਵਰਤੇ ਜਾਣ ਵਾਲੇ ਘਾਤਕ ਹਥਿਆਰ ਉਪਲਬੱਧ ਕਰਵਾਏ ਹਨ। […]

ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਸ੍ਰੀ ਆਨੰਦਪੁਰ ਸਾਹਿਬ, 8 ਨਵੰਬਰ- ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਹਿਲੀ ਪਾਤਸ਼ਾਹੀ ਸਾਹਿਬ ਗੁਰੂ ਨਾਨਕ […]

ਲੱਡੂ ਵੰਡਣ ਵਾਲੇ ਵਿਅਕਤੀ ਖਿਲਾਫ਼ ਲੁਧਿਆਣਾ ’ਚ ਕੇਸ ਦਰਜ

ਲੱਡੂ ਵੰਡਣ ਵਾਲੇ ਵਿਅਕਤੀ ਖਿਲਾਫ਼ ਲੁਧਿਆਣਾ ’ਚ ਕੇਸ ਦਰਜ

ਲੁਧਿਆਣਾ, 7 ਨਵੰਬਰ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਮਗਰੋਂ ਲੱਡੂ ਵੰਡਣ ਵਾਲੇ ਲੁਧਿਆਣਾ ਵਾਸੀ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੂਰੀ ਦੀ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਮੰਦਿਰ ਦੇ ਬਾਹਰ ਲਾਏ ਧਰਨੇ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਾਬਿਲੇਗੌਰ ਹੈ ਕਿ ਸੂਰੀ ਦੀ ਹੱਤਿਆ ਮਗਰੋਂ ਇਕ ਵਿਅਕਤੀ ਵੱਲੋਂ ਲੱਡੂ ਵੰਡਦਿਆਂ […]