By G-Kamboj on
INDIAN NEWS, News, World News

ਲਾਹੌਰ, 5 ਨਵੰਬਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ […]
By G-Kamboj on
INDIAN NEWS, News

ਅੰਮ੍ਰਿਤਸਰ, 5 ਨਵੰਬਰ- ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।
By G-Kamboj on
INDIAN NEWS, News

ਅੰਮ੍ਰਿਤਸਰ, 5 ਨਵੰਬਰ- ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਅੱਜ ਇਥੇ ਸਰਕਾਰੀ ਮੈਡੀਕਲ ਕਾਲਜ ’ਚ ਪੋਸਟਮਾਰਟਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਸਨ। ਹਿੰਦੂ ਜਥੇਬੰਦੀਆਂ ਅਤੇ ਸ਼ਿਵ ਸੈਨਿਕਾਂ ਵਲੋਂ ਪੋਸਟਮਾਰਟਮ ਕੇਂਦਰ ਮਜੀਠਾ ਰੋਡ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ।
By G-Kamboj on
INDIAN NEWS, News

ਸ੍ਰੀ ਆਨੰਦਪੁਰ ਸਾਹਿਬ, 3 ਨਵੰਬਰ- ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਹੈ ਕਿ ਉਨ੍ਹਾਂ ਨੇ ਸਾਢੇ ਤਿੰਨ ਦਹਾਕਿਆਂ ਅੰਦਰ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਕੋਈ ਬਿਆਨਬਾਜ਼ੀ ਨਹੀਂ ਕੀਤੀ ਅਤੇ ਪੂਰੀ ਤਰ੍ਹਾਂ ਜ਼ਾਬਤੇ ਵਿੱਚ ਰਹਿ ਕੇ ਪਾਰਟੀ ਦੀ ਸੇਵਾ ਹੀ ਨਹੀਂ ਕੀਤੀ, ਬਲਕਿ ਵਿਰੋਧੀ ਧਿਰਾਂ ਦੇ […]
By G-Kamboj on
AUSTRALIAN NEWS, INDIAN NEWS, News

ਮੈਲਬਰਨ, 3 ਨਵੰਬਰ- ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ 10 ਲੱਖ ਆਸਟਰੇਲਿਆਈ ਡਾਲਰ (ਕਰੀਬ 5.31 ਕਰੋੜ ਰੁਪਏ) ਇਨਾਮ ਦਾ ਐਲਾਨ ਕੀਤਾ ਹੈ। 38 ਸਾਲ ਦੇ ਰਾਜਵਿੰਦਰ ਸਿੰਘ ’ਤੇ ਕਤਲ ਬਾਅਦ ਭਾਰਤ ਭੱਜਣ ਦਾ ਸ਼ੱਕ ਹੈ। ਉਸ ’ਤੇ ਬੀਚ ਉੱਤੇ ਆਸਟਰੇਲੀਅਨ ਔਰਤ ਦਾ ਕਤਲ […]