By G-Kamboj on
INDIAN NEWS, News

ਨਵੀਂ ਦਿੱਲੀ, 3 ਨਵੰਬਰ- ਕਾਂਗਰਸ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇਸ਼ ਦੇ ਲੋਕਾਂ ਨੂੰ ਦੱਸੇ ਕਿ ਉਸ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾਵਾਂ ਲਈ ਵੱਖ-ਵੱਖ ਤਰੀਕਾਂ ‘ਤੇ ਚੋਣਾਂ ਦਾ ਐਲਾਨ ਕਿਉਂ ਕੀਤਾ, ਜਦੋਂ ਕਿ ਦੋਵਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ ਇਕੋ ਦਿਨ ਹੋ ਰਹੀ ਹੈ। ਕਾਂਗਰਸ ਦੇ ਗੁਜਰਾਤ ਇੰਚਾਰਜ ਰਘੂ ਸ਼ਰਮਾ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 3 ਨਵੰਬਰ- ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਚੋਣਾਂ ਦੋ ਪੜਾਵਾਂ ‘ਚ ਹੋਣਗੀਆਂ। ਕੁੱਲ 182 ਸੀਟਾਂ ਵਿੱਚੋਂ 89 ਸੀਟਾਂ ’ਤੇ 1 ਦਸੰਬਰ ਨੂੰ ਅਤੇ 93 ਸੀਟਾਂ ‘ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇਸ ਦਿਨ ਹੀ ਹਿਮਾਚਲ ਪ੍ਰਦੇਸ਼ […]
By G-Kamboj on
INDIAN NEWS, News

ਜਲੰਧਰ, 1 ਨਵੰਬਰ- ਆਦਮਪੁਰ-ਭੋਗਪੁਰ ਰੋਡ ‘ਤੇ ਪਿੰਡ ਮਾਣਿਕ ਰਾਏ ‘ਚ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਪੁਲੀਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਕ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਨੂੰ ਗੰਨੇ ਦੇ ਖੇਤਾਂ ਵਿਚ ਗੈਂਗਸਟਰਾਂ ਦੇ ਲੁਕੇ ਹੋਣ ਦਾ ਸ਼ੱਕ ਹੋਣ ਕਾਰਨ ਸਵੇਰੇ 6 ਵਜੇ ਤੋਂ ਹੀ ਭਾਰੀ […]
By G-Kamboj on
INDIAN NEWS, News

ਨਵੀਂ ਦਿੱਲੀ, 1 ਨਵੰਬਰ- ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕੀਤਾ ਸੀ।
By G-Kamboj on
ENTERTAINMENT, INDIAN NEWS, News

ਮੁੰਬਈ, 1 ਨਵੰਬਰ- ਬਾਲੀਵੁੱਡ ਸਟਾਰ ਸਲਮਾਨ ਖਾਨ, ਜਿਸ ਨੇ ਪਹਿਲਾਂ ਸਵੈ-ਸੁਰੱਖਿਆ ਲਈ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ, ਨੂੰ ਹੁਣ ਮੁੰਬਈ ਪੁਲੀਸ ਵੱਲੋਂ ਵਾਈ ਪਲੱਸ ਸ਼੍ਰੇਣੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਮਹਾਰਾਸ਼ਟਰ ਰਾਜ ਸਰਕਾਰ ਨੇ ਇਹ ਕਦਮ ਅਦਾਕਾਰ ਨੂੰ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਪੱਤਰ ਮਿਲਣ ਤੋਂ ਬਾਅਦ ਚੁੱਕਿਆ ਹੈ।