By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 1 ਨਵੰਬਰ- ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ ਵਾਲੇ ਸ਼ੋਅ ਮੁਲਤਵੀ ਹੋ ਗਏ ਹਨ।
By G-Kamboj on
INDIAN NEWS, News

ਨਵੀਂ ਦਿੱਲੀ, 1 ਨਵੰਬਰ- ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਕਾਰਨ ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਆਉਣ ਕਾਰਨ ਅੱਜ ਧੁੰਦ ਅਤੇ ਧੂੰਏਂ ਦੀ ਇੱਕ ਪਰਤ ਨੇ ਕੌਮੀ ਰਾਜਧਾਨੀ ਨੂੰ ਘੇਰ ਲਿਆ। ਅਮਰੀਕੀ ਪੁਲਾੜ ਏਜੰਸੀ ‘ਨਾਸਾ’ ਵੱਲੋਂ ਲਈਆਂ ਸੈਟੇਲਾਈਟ ਤਸਵੀਰਾਂ ‘ਚ ਕਈ ਲਾਲ ਨਿਸ਼ਾਨ ਹਨ, ਜੋ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ […]
By G-Kamboj on
INDIAN NEWS, News

ਮਾਨਸਾ, 31 ਅਕਤੂਬਰ- ਮਾਨਸਾ ਪੁਲੀਸ ਦੀ ਗ੍ਰਿਫ਼ਤ ’ਚੋਂ ਫ਼ਰਾਰ ਹੋਇਆ ਗੈਂਗਸਟਰ ਦੀਪਕ ਟੀਨੂ ਅੱਜ ਮੁੜ ਉਸ ਦੀ ਝੋਲੀ ਪੈ ਗਿਆ। ਟੀਨੂ ਪਹਿਲੀ ਅਕਤੂਬਰ ਨੂੰ ਮਾਨਸਾ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ ਭੇਤਭਰੇ ਢੰਗ ਨਾਲ ਫ਼ਰਾਰ ਹੋ ਗਿਆ ਸੀ। ਦਿੱਲੀ ਪੁਲੀਸ ਨੇ ਟੀਨੂ ਨੂੰ ਪਿਛਲੇ ਦਿਨੀਂ ਰਾਜਸਥਾਨ ਤੋਂ ਗ੍ਰਿਫ਼ਤਾਰ ਸੀ। ਮਾਨਸਾ ਪੁਲੀਸ ਟੀਨੂ […]
By G-Kamboj on
INDIAN NEWS, News

ਚੰਡੀਗੜ੍ਹ, 31 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਲੰਘੇ ਦਿਨ ਕੇਸ ਵਿੱਚ ਦਾਇਰ ਐੱਫਆਈਆਰ ਵਾਪਸ ਲੇੈਣ ਦੀ ਧਮਕੀ ਦਿੱਤੀ ਸੀ। ਬਲਕੌਰ […]
By G-Kamboj on
INDIAN NEWS, News, SPORTS NEWS

ਬ੍ਰਿਸਬੇਨ, 31 ਅਕਤੂਬਰ- ਮੇਜ਼ਬਾਨ ਆਸਟਰੇਲੀਆ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੁਪਰ 12 ਗਰੁੱਪ ਏ ਦੇ ਮੁਕਾਬਲੇ ਵਿੱਚ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਆਇਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਮਿਲਿਆ ਸੀ। ਆਇਰਿਸ਼ ਟੀਮ ਟੀਚੇ ਦਾ ਪਿੱਛਾ ਕਰਦਿਆਂ 18.1 ਓਵਰਾਂ ਵਿੱਚ 137 ਦੌੜਾਂ ’ਤੇ ਸਿਮਟ ਗਈ। ਟੀਮ ਵੱਲੋਂ ਵਿਕਟਕੀਪਰ ਬੱਲੇਬਾਜ਼ ਲੋਕਰਾਨ ਟਕਰ […]