By G-Kamboj on
INDIAN NEWS, News

ਫ਼ਿਰੋਜ਼ਪੁਰ, 28 ਅਕਤੂਬਰ- ਫ਼ਿਰੋਜ਼ਪੁਰ ’ਚ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ਕੋਲੋਂ ਬੀਐੱਸਐੱਫ਼ ਨੇ ਖੇਤ ਵਿਚ ਪਏ ਬੈਗ ਵਿਚੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਬੀਐੱਸਐੱਫ਼ ਦੀ 136ਵੀਂ ਬਟਾਲੀਅਨ ਦੇ ਜਵਾਨਾਂ ਨੇ ਇਸ ਬੈਗ ਵਿਚੋਂ ਤਿੰਨ ਏਕੇ 47 ਰਾਈਫ਼ਲਾਂ ਅਤੇ ਛੇ ਖਾਲੀ ਮੈਗਜ਼ੀਨ, ਤਿੰਨ ਮਿੰਨੀ ਏਕੇ 47 ਰਾਈਫ਼ਲਾਂ ਅਤੇ ਛੇ ਖਾਲੀ ਮੈਗਜ਼ੀਨਾਂ ਦੇ ਨਾਲ ਤਿੰਨ ਪਿਸਤੌਲ […]
By G-Kamboj on
INDIAN NEWS, News, World News

ਹਿਊਸਟਨ, 27 ਅਕਤੂਬਰ-ਅਮਰੀਕੀ ਰਾਜ ਟੈਕਸਾਸ ਵਿੱਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ ਵੱਲੋਂ ਦਿੱਤਾ ਗਿਆ। ਸੋਲਿਸ ਨੇ ਸਜ਼ਾ ਸੁਣਨ ਤੋਂ ਬਾਅਦ ਕੋਈ ਪ੍ਰਤੀਕਿਰਿਆ ਨਹੀਂ ਕੀਤੀ।
By G-Kamboj on
INDIAN NEWS, News, World News

ਓਟਵਾ, 27 ਅਕਤੂਬਰ- ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ ਰਵਿੰਦਰ ਬੋਪਾਰਾਏ ਮਿਸੀਸਾਗਾ ਤੇ ਕੈਲੇਡਨ ਦੇ 38 ਸਾਲਾ ਗੁਰਦੀਪ ਗਾਖਲ ਉਨ੍ਹਾਂ ਮੁਲਜ਼ਮਾਂ ਵਿੱਚ ਸ਼ਾਮਲ ਹਨ, ਜਿਨ੍ਹਾਂ […]
By G-Kamboj on
INDIAN NEWS, News
ਚੰਡੀਗੜ੍ਹ, 27 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਛਾਪਣ ਦੀ ਮੰਗ ਤੋਂ ਇਕ ਦਿਨ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਪੁੱਛਿਆ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਤਸਵੀਰ ਨੂੰ ਨਵੇਂ ਨੋਟਾਂ ’ਤੇ ਕਿਉਂ ਨਾ ਛਾਪਿਆ ਜਾਵੇ। ਸ੍ਰੀ […]
By G-Kamboj on
INDIAN NEWS, News

ਮੁਹਾਲੀ, 27 ਅਕਤੂਬਰ- ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਅਫਸਰਾਂ ਸਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਵਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ […]