By G-Kamboj on
INDIAN NEWS, News

ਮਾਨਸਾ, 20 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਪਾਏ ਮਾਣਹਾਨੀ ਕੇਸ ਦੇ ਮਾਮਲੇ ਵਿਚ ਇਥੋਂ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਜ਼ਮਾਨਤ ਹੋਣ ਤੋਂ ਬਾਅਦ ਅਦਾਲਤ ਨੇ 5 ਦਸੰਬਰ ਦੀ ਮੁੜ ਪੇਸ਼ੀ ਪਾਈ ਗਈ ਹੈ। ਉਨ੍ਹਾਂ ਵਲੋਂ ਐਡਵੋਕੇਟ ਨਵਦੀਪ ਸ਼ਰਮਾ ਅਤੇ ਹਰਪ੍ਰੀਤ ਸਿੰਘ ਪੇਸ਼ ਹੋਏ ਤੇ ਜ਼ਮਾਨਤ ਗੁਰਜੰਟ ਸਿੰਘ […]
By G-Kamboj on
INDIAN NEWS, News

ਜਗਰਾਉਂ, 19 ਅਕਤੂਬਰ- ਬੇਟ ਇਲਾਕੇ ਦੇ ਪਿੰਡ ਖੁਰਸ਼ੈਦਪੁਰਾ ਦੇ ਰਹਿਣ ਵਾਲੇ ਕੁਲਦੀਪ ਸਿੰਘ ਕਾਲੀ ਨਾਂ ਦੇ ਉਸ ਸ਼ਖਸ ਨੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਜਿਸ ਨੇ ਲੰਘੀ ਰਾਤ ਆਪਣੇ ਸਹੁਰੇ ਘਰ ਜਾ ਕੇ ਪਤਨੀ, ਧੀ-ਪੁੱਤ ਅਤੇ ਸੱਸ-ਸਹੁਰੇ ਨੂੰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜ ਦਿੱਤਾ ਸੀ। ਕਸਬਾ ਸਿੱਧਵਾਂ ਬੇਟ ਤੋਂ ਅੱਗੇ ਸਤਲੁਜ ਦਰਿਆ […]
By G-Kamboj on
INDIAN NEWS, News

ਅਡੋਨੀ (ਆਂਧਰਾ ਪ੍ਰਦੇਸ਼), 19 ਅਕਤੂਬਰ- ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਾਂਗਰਸ ‘ਚ ਪ੍ਰਧਾਨ ਹੀ ਸਰਵਉੱਚ ਹੈ ਅਤੇ ਉਹੀ ਪਾਰਟੀ ਦੇ ਅਗਲੇ ਰੁਖ਼ ਬਾਰੇ ਫ਼ੈਸਲਾ ਕਰਨਗੇ। ਇੱਥੇ ‘ਭਾਰਤ ਜੋੜੋ ਯਾਤਰਾ’ ਦੌਰਾਨ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਨਵਾਂ ਪ੍ਰਧਾਨ ਫੈਸਲਾ ਕਰੇਗਾ ਕਿ ਮੇਰੀ ਭੂਮਿਕਾ ਕੀ ਹੈ ਅਤੇ ਮੈਨੂੰ […]
By G-Kamboj on
INDIAN NEWS, News

ਚੰਡੀਗੜ੍ਹ, 19 ਅਕਤੂਬਰ- ਪੁਲੀਸ ਨੇ ਅੱਜ ਕਿਹਾ ਹੈ ਕਿ ਗਾਜ਼ੀਆਬਾਦ ਵਿੱਚ 40 ਸਾਲਾ ਔਰਤ ਨੂੰ ਪੰਜ ਵਿਅਕਤੀਆਂ ਨੇ ਕਥਿਤ ਤੌਰ ‘ਤੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ,‘ ਦਿੱਲੀ ਦੀ ਮਹਿਲਾ ਰਾਤ ਨੂੰ ਗਾਜ਼ੀਆਬਾਦ ਤੋਂ ਵਾਪਸ […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰੁਜਨ ਖੜਗੇ ਅੱਜ ਪਾਰਟੀ ਪ੍ਰਧਾਨ ਦੀ ਚੋਣ ਜਿੱਤ ਗਏ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਕੁੱਲ 9385 ਵੋਟਾਂ ਵਿਚੋਂ ਸ੍ਰੀ ਖੜਗੇ ਨੂੰ 7897 ਵੋਟਾਂ ਪਈਆਂ ਜਦ ਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ […]