By G-Kamboj on
INDIAN NEWS, News

ਜਗਰਾਉਂ, 18 ਅਕਤੂਬਰ- ਜਗਰਾਉਂ-ਜਲੰਧਰ ਮਾਰਗ ’ਤੇ ਕਸਬਾ ਸਿੱਧਵਾਂ ਬੇਟ ਤੋਂ ਅੱਗੇ ਸਤਲੁਜ ਦਰਿਆ ਵਾਲੇ ਪੁਲ ਦੇ ਨਾਲ ਲੱਗਦੇ ਪਿੰਡ ਬੀਟਲਾਂ ‘ਚ ਪੇਕੇ ਘਰ ਆਈ ਪਤਨੀ, ਦੋਹਾਂ ਬੱਚਿਆਂ ਅਤੇ ਸੱਸ-ਸਹੁਰੇ ਨੂੰ ਇਕ ਵਿਅਕਤੀ ਨੇ ਅੱਗ ਲਾ ਕੇ ਜਿਉਂਦੇ ਸਾੜ ਦਿੱਤਾ। ਮਰਨ ਵਾਲਿਆਂ ‘ਚ ਮੁਲਜ਼ਮ ਦੀ 28 ਸਾਲਾ ਪਤਨੀ ਪਰਮਜੀਤ ਕੌਰ, 7 ਸਾਲਾ ਧੀ ਅਰਸ਼ਦੀਪ ਕੌਰ, 5 […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਕਤੂਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। […]
By G-Kamboj on
INDIAN NEWS, News, SPORTS NEWS

ਹੋਬਰਟ, 17 ਅਕਤੂਬਰ- ਸਕਾਟਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਅੱਜ ਦੂਜਾ ਵੱਡਾ ਉਲਟਫੇਰ ਕਰਦਿਆਂ ਦੋ ਵਾਰ ਦੀ ਚੈਂਪੀਅਨ ਵੈਸਟ ਇੰਡੀਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾ ਨਮੀਬੀਆ ਨੇ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿੱਚ ਇਕ ਵਾਰ ਦੀ ਚੈਂਪੀਅਨ ਟੀਮ ਸ੍ਰੀਲੰਕਾ ਨੂੰ ਸ਼ਿਕਸਤ ਦਿੱਤੀ ਸੀ। ਸਾਲ 2012 ਤੇ 2016 ਵਿੱਚ ਚੈਂਪੀਅਨ ਰਹੀ ਕੈਰੇਬੀਅਨ […]
By G-Kamboj on
INDIAN NEWS, News
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਲੰਘੇ ਦਿਨ ਸੰਮਨ ਕੀਤੇ ਜਾਣ ਮਗਰੋਂ ਸੀਬੀਆਈ ਦਫ਼ਤਰ ਪੁੱਜ ਗਏ ਹਨ। ਸਿਸੋਦੀਆ ਸਵਾ ਗਿਆਰਾਂ ਵਜੇ ਦੇ ਕਰੀਬ ਸੀਬੀਆਈ ਹੈੱਡਕੁਆਰਟਰ ਪੁੱਜੇ ਤੇ ਏਜੰਸੀ ਦੀ ਪਹਿਲੀ ਮੰਜ਼ਿਲ ’ਤੇ ਐਂਟੀ ਕਰੱਪਸ਼ਨ ਬ੍ਰਾਂਚ ਵਿਚ ਚਲੇ ਗਏ। ਕੇਂਦਰੀ ਜਾਂਚ ਏਜੰਸੀ ਨੇ ਸਿਸੋਦੀਆ ਤੇ 14 […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਕਤੂਬਰ- ਕਾਂਗਰਸ ਪ੍ਰਧਾਨ ਦੀ ਚੋਣ ਲਈ ਅੱਜ ਸਵੇਰੇ 10 ਵਜੇ ਸ਼ੁਰੂ ਹੋਇਆ ਵੋਟਾਂ ਪੈਣ ਦਾ ਅਮਲ ਸ਼ਾਮੀਂ ਅਮਨ ਅਮਾਨ ਨਾਲ ਨਿੱਬੜ ਗਿਆ। ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੇ ਕਿਹਾ ਕਿ ਚੋਣ ਅਮਲ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਸਿਰੇ ਚੜ੍ਹਿਆ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਕੁੱਲ 9900 ਡੈਲੀਗੇਟਾਂ ਵਿਚੋਂ […]