By G-Kamboj on
INDIAN NEWS, News

ਮਾਨਸਾ, 13 ਅਕਤੂਬਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿੱਚ ਇਕ ਨਾਮਜ਼ਦ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ। ਉਹ ਮਰਹੂਮ ਪੰਜਾਬੀ ਗਾਇਕ ਦੇ ਮੂਸਾ ਪਿੰਡ ਦਾ ਗੁਆਂਢੀ ਜਗਤਾਰ ਸਿੰਘ ਹੈ। ਕਿਸੇ ਸਮੇਂ ਉਸ ਦੀ ਗਾਇਕ ਮੂਸੇਵਾਲਾ ਨਾਲ ਸਭ ਤੋਂ ਵੱਧ ਨੇੜਤਾ ਸੀ। ਉਸ ਨੂੰ ਪੁਲੀਸ ਵਲੋਂ ਉਸ ਵੇਲੇ ਹਿਰਾਸਤ ਵਿਚ ਲਿਆ ਗਿਆ, ਜਦੋਂ ਉਹ ਅੰਮ੍ਰਿਤਸਰ […]
By G-Kamboj on
INDIAN NEWS, News

ਮੁਹਾਲੀ 13 ਅਕਤੂਬਰ- ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫਤਰ ’ਤੇ ਆਰਪੀਜੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਚੜਤ ਸਿੰਘ, ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰ ਤੋਂ ਅਤਿਵਾਦੀ ਬਣੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਕਤੂਬਰ- ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕੈਨੇਡਾ ’ਚ ਰਹਿੰਦੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਹੁਕਮਾਂ ’ਤੇ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਪਹੁੰਚੇ ਸਨ। ਗ੍ਰਿਫਤਾਰ ਕੀਤੇ ਸ਼ੂਟਰਾਂ ਵਿੱਚ ਰਵਿੰਦਰ ਸਿੰਘ (21) ਤੇ ਨਵਦੀਪ ਸਿੰਘ (26) ਸ਼ਾਮਲ ਹਨ ਜੋ ਕਿ ਗੁਰਦਾਸਪੁਰ ਦੇ ਵਸਨੀਕ […]
By G-Kamboj on
INDIAN NEWS, News

ਕੋਚੀ (ਕੇਰਲ), 12 ਅਕਤੂਬਰ- ਕੇਰਲ ‘ਚ ਕਥਿਤ ਤੌਰ ‘ਤੇ ਮਨੁੱਖੀ ਬਲੀ ਦੇ ਇਰਾਦੇ ਨਾਲ ਦੋ ਔਰਤਾਂ ਦੇ ਕਤਲ ਕੇਸ ਦੇ ਤਿੰਨ ਮੁਲਜ਼ਮਾਂ ਨੂੰ ਅੱਜ ਸਵੇਰੇ ਅਦਾਲਤ ‘ਚ ਪੇਸ਼ ਕੀਤਾ ਗਿਆ। ਮੰਗਲਵਾਰ ਨੂੰ ਮਾਮਲੇ ‘ਚ ਮੁਲਜ਼ਮ ਭਾਗਵਲ ਸਿੰਘ, ਉਸਦੀ ਪਤਨੀ ਲੈਲਾ ਅਤੇ ਮੁਹੰਮਦ ਸ਼ਫੀ ਦੇ ਬਿਆਨ ਦਰਜ ਕੀਤੇ ਗਏ। ਮੁਲਜ਼ਮਾਂ ਨੇ ਆਪਣੀਆਂ ਆਰਥਿਕ ਤੰਗੀਆਂ ਨੂੰ ਦੂਰ […]
By G-Kamboj on
AUSTRALIAN NEWS, INDIAN NEWS, News, World News

ਸਿਡਨੀ, 12 ਅਕਤੂਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਵੀਜ਼ਾ ‘ਬੈਕਲਾਗ’ ਦਾ ਮੁੱਦਾ ਆਸਟਰੇਲੀਆਈ ਅਧਿਕਾਰੀਆਂ ਕੋਲ ਉਠਾਇਆ ਹੈ, ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਬਾਰੇ, ਜੋ ਕੋਵਿਡ ਮਹਾਮਾਰੀ ਤੋਂ ਬਾਅਦ ਦੇਸ਼ ਦੇ ਵਿਦਿਅਕ ਅਦਾਰਿਆਂ ‘ਚ ਪਰਤਣ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਸਾਲ ਦੇ […]