ਦੇਸ਼ ’ਚ ਪ੍ਰਚੂਨ ਮਹਿੰਗਾਈ ਦਰ ਵਧੀ: ਸਤੰਬਰ ’ਚ 7.41 ਫ਼ੀਸਦ ’ਤੇ ਪੁੱਜੀ

ਨਵੀਂ ਦਿੱਲੀ, 12 ਅਕਤੂਬਰ- ਸਰਕਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪ੍ਰਚੂਨ ਮਹਿੰਗਾਈ ਦਰ ਸਤੰਬਰ ’ਚ ਵੱਧ ਕੇ 7.41 ਫ਼ੀਸਦ ਹੋ ਗਈ। ਇਹ ਅਗਸਤ ਮਹੀਨੇ ਵਿੱਚ 7 ਫ਼ੀਸਦ ਸੀ।
ਨਵੀਂ ਦਿੱਲੀ, 12 ਅਕਤੂਬਰ- ਸਰਕਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪ੍ਰਚੂਨ ਮਹਿੰਗਾਈ ਦਰ ਸਤੰਬਰ ’ਚ ਵੱਧ ਕੇ 7.41 ਫ਼ੀਸਦ ਹੋ ਗਈ। ਇਹ ਅਗਸਤ ਮਹੀਨੇ ਵਿੱਚ 7 ਫ਼ੀਸਦ ਸੀ।
ਚੰਡੀਗੜ੍ਹ, 12 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਦਰਜ ਐੱਫਆਈਆਰਜ਼ ਨੂੰ ਰੱਦ ਕਰ ਦਿੱਤਾ ਹੈ। ਕੁਮਾਰ ਵਿਸ਼ਵਾਸ ‘ਤੇ ਪੰਜਾਬ ਦੀ ਰੂਪਨਗਰ ਪੁਲੀਸ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ […]
ਚੰਡੀਗੜ੍ਹ, 12 ਅਕਤੂਬਰ- ਸਾਲ 2015 ਦੀ ਕੋਟਕਪੂਰਾ ਪੁਲੀਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਰਿਹਾਇਸ਼ ‘ਤੇ ਸਵੇਰੇ 11 ਵਜੇ ਤੋਂ ਸ਼ੁਰੂ ਕੀਤੀ ਪੁੱਛ-ਪੜਤਾਲ 3 ਘੰਟਿਆਂ ਤੱਕ ਜਾਰੀ ਰਹੀ। ਐੱਸਆਈਟੀ ਦੀ ਅਗਵਾਈ ਵਧੀਕ ਪੁਲੀਸ ਡਾਇਰੈਕਟਰ ਜਨਰਲ […]
ਸਾਂ ਫਰਾਂਸਿਸਕੋ (ਅਮਰੀਕਾ), 11 ਅਕਤੂਬਰ- ਅਮਰੀਕਾ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ ਸ਼ਾਮਲ ਮੁਲਜ਼ਮ ’ਤੇ ਕਤਲ ਦੇ ਚਾਰ ਦੋਸ਼ ਲਾਏ ਗਏ ਹਨ। ਮੁਲਜ਼ਮ ਜੀਸਸ ਸਲਗਾਡੋ ਕਈ ਸਾਲ ਪਹਿਲਾਂ ਪਰਿਵਾਰ ਦੀ ਮਾਲਕੀ ਵਾਲੀ ਟਰੱਕ ਕੰਪਨੀ ਵਿੱਚ ਕਰਦਾ ਸੀ। ਮੁਲਜ਼ਮ ਨੇ ਅੱਠ ਮਹੀਨਿਆਂ ਦੀ […]
ਸੰਯੁਕਤ ਰਾਸ਼ਟਰ, 11 ਅਕਤੂਬਰ- ਭਾਰਤ ਨੇ ਯੂਕਰੇਨ ਦੇ ਚਾਰ ਖੇਤਰਾਂ ’ਤੇ ਰੂਸ ਦੇ ‘ਗੈ਼ਰ-ਕਾਨੂੰਨੀ’ ਕਬਜ਼ੇ ਦੀ ਨਿੰਦਾ ਕਰਨ ਵਾਲੇ ਮਤੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਗੁਪਤ ਵੋਟਿੰਗ ਕਰਵਾਉਣ ਦੀ ਰੂਸ ਦੀ ਮੰਗ ਖ਼ਿਲਾਫ਼ ਵੋਟ ਕੀਤਾ। ਭਾਰਤ ਸਮੇਤ 100 ਤੋਂ ਵੱਧ ਦੇਸ਼ਾਂ ਨੇ ਖੁੱਲ੍ਹੇ ਤੌਰ ’ਤੇ ਵੋਟਿੰਗ ਕੀਤੀ ਹੈ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਸੋਮਵਾਰ ਨੂੰ […]