By G-Kamboj on
INDIAN NEWS, News

ਚੰਡੀਗੜ੍ਹ, 11 ਅਕਤੂਬਰ- ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਅੱਜ ਭਾਰੀ ਬਾਰਸ਼ ਨਾਲ ਤਾਪਮਾਨ ਹੇਠਾਂ ਆ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਮੁਹਾਲੀ ਅਤੇ ਹਰਿਆਣਾ ਦੇ ਪੰਚਕੂਲਾ ‘ਚ ਵੀ ਭਾਰੀ ਮੀਂਹ ਪਿਆ। ਦੋਵਾਂ ਰਾਜਾਂ ਦੇ ਕੁਝ ਹੋਰ ਖੇਤਰਾਂ ਵਿੱਚ ਵੀ ਮੀਂਹ ਪਿਆ। ਸੋਮਵਾਰ ਸਵੇਰੇ ਵੀ ਹਰਿਆਣਾ ‘ਚ ਕੁਝ ਥਾਵਾਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਅਕਤੂਬਰ- ਭਾਰਤ ਅਤੇ ਦੱਖਣੀ ਅਫਰੀਕਾ ਦੇ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਨੂੰ 27 […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਕਤੂਬਰ- ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ‘ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ […]
By G-Kamboj on
INDIAN NEWS, News

ਚੰਡੀਗੜ੍ਹ, 11 ਅਕਤੂਬਰ- ਐੱਸਵਾਈਐੱਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ […]
By G-Kamboj on
INDIAN NEWS, News
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਅੰਦਰੂਨੀ ਬਗਾਵਤ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਚ ਹੁਣ ਇਕ ਨਵਾਂ ਬਖੇੜਾ ਖੜ੍ਹਾ ਹੋ ਗਿਆ ਹੈ। ਇਹ ਪੰਗਾ ਅਕਾਲੀ ਦਲ ਵਿਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ। ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ […]