By G-Kamboj on
INDIAN NEWS, News

ਮੁਹਾਲੀ, 9 ਅਕਤੂਬਰ-ਵਿਜੀਲੈਂਸ ਬਿਊਰੋ ਦੀ ਇੱਕ ਵਿਸ਼ੇਸ਼ ਟੀਮ ਨੇ ਅੱਜ ਸਿੱਧਵਾਂ ਬੇਟ ਖੇਤਰ ਦੇ ਪਿੰਡਾਂ ਦੀਆਂ ਗਲੀਆਂ ਵਿੱਚ ਸੋਲਰ ਲਾਈਟਾਂ ਦੇ ਪ੍ਰਾਜੈਕਟ ਵਿੱਚ ਹੋਏ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਕੈਪਟਨ ਸੰਦੀਪ ਸੰਧੂ ਦੀ ਮੁਹਾਲੀ ਦੇ ਫੇਜ਼-10 ਰਿਹਾਇਸ਼ ’ਤੇ ਅਚਾਨਕ ਛਾਪਾ ਮਾਰਿਆ। ਵਿਜੀਲੈਂਸ […]
By G-Kamboj on
AUSTRALIAN NEWS, INDIAN NEWS, News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰ ਵਿਕਾਸ ਸਮੇਤ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਨੂੰ ਨਿਊਜ਼ੀਲੈਂਡ ਵਸਦੇ ਡਾਇਸਪੋਰਾ ਵੱਲੋਂ ਮਿਲਿਆ ਭਰਪੂਰ ਸਮਰਥਨ ਆਕਲੈਂਡ : ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਕਰਵਾਇਆ ‘ਵਿਸ਼ਵ ਸਦਭਾਵਨਾ’ ਸਮਾਗਮ ਦੌਰਾਨ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਅਤੇ ਐਨ.ਆਈ.ਡੀ ਫਾਊਡੇਸ਼ਨ ਦੇ ਚੀਫ਼ ਪੈਟਰਨ ਸਤਨਾਮ ਸਿੰਘ ਸੰਧੂ ਵਿਚਾਲੇ ਅਹਿਮ […]
By G-Kamboj on
AUSTRALIAN NEWS, FEATURED NEWS, INDIAN NEWS, News

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਸਮੇਤ ਨਿਊਜ਼ੀਲੈਂਡ ਅਤੇ ਭਾਰਤ ਦੀਆਂ 750 ਤੋਂ ਵੱਧ ਉਘੀਆਂ ਸਖ਼ਸ਼ੀਅਤਾਂ ਨੇ ਵਿਸ਼ਵ ਸਦਭਾਵਨਾ ਸਮਾਗਮ ’ਚ ਕੀਤੀ ਸ਼ਿਰਕਤ ਆਕਲੈਂਡ : ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ ’ਵਿਸ਼ਵ ਸਦਭਾਵਨਾ’ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ/ਜੇਨੇਵਾ, 6 ਅਕਤੂਬਰ- ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੀਆਂ ਚਾਰ ਦਵਾਈਆਂ ਖ਼ਿਲਾਫ਼ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਅਤੇ ਗੁਰਦਿਆਂ ਨੂੰ ਗੰਭੀਰ ਨੁਕਸਾਨ ਹੋਣ ਦਾ ਮੰਨਿਆ ਜਾਂਦਾ ਹੈ। ਡਬਲਿਊਐੱਚਓ ਦੇ ਡਾਇਰੈਕਟਰ-ਜਨਰਲ ਨੇ ਪੱਤਰਕਾਰਾਂ ਨੂੰ ਦੱਸਿਆ, ‘ਇਹ ਚਾਰ ਦਵਾਈਆਂ ਭਾਰਤੀ ਕੰਪਨੀ ਮੇਡੇਨ ਫਾਰਮਾਸਿਊਟੀਕਲਜ਼ ਲਿਮਟਿਡ ਦੁਆਰਾ ਬਣਾਈਆਂ […]
By G-Kamboj on
INDIAN NEWS, News

ਮੁੰਬਈ, 6 ਅਕਤੂਬਰ- ਡੀਆਰਆਈ ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬੁੱਧਵਾਰ ਨੂੰ ਯਾਤਰੀ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਦੇ ਕਬਜ਼ੇ ‘ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਹੋਇਆ। ਡੀਆਰਆਈ ਅਧਿਕਾਰੀ ਨੇ ਦੱਸਿਆ ਕਿ […]