By G-Kamboj on
INDIAN NEWS, News

ਉੱਤਰਕਾਸ਼ੀ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਅੱਜ ਦਰੋਪਦੀ ਕਾ ਡੰਡਾ-2 ਚੋਟੀ ਤੋਂ ਡਿੱਗੇ ਬਰਫ਼ ਦੇ ਤੋਦਿਆਂ ’ਚ ਫਸਣ ਕਰਕੇ 41 ਮੈਂਬਰੀ ਟੀਮ ਦੇ ਦਸ ਸਿਖਿਆਰਥੀ ਪਰਬਤਾਰੋਹੀਆਂ ਦੀ ਮੌਤ ਹੋ ਗਈ ਜਦੋਂਕਿ ਆਫ਼ਤ ਪ੍ਰਬੰਧਨ ਦੀ ਟੀਮ ਨੇ 8 ਜਣਿਆਂ ਨੂੰ ਤੋਦਿਆਂ ਹੇਠੋਂ ਸੁਰੱਖਿਅਤ ਬਾਹਰ ਕੱਢ ਲਿਆ। ਮਾਰੇ ਗਏ ਦਸ ਪਰਬਤਾਰੋਹੀਆਂ ’ਚੋਂ ਚਾਰ ਦੀਆਂ ਲਾਸ਼ਾਂ […]
By G-Kamboj on
INDIAN NEWS, News

ਚੰਡੀਗੜ੍ਹ, 4 ਅਕਤੂਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ ਇਸ ਕਾਂਗਰਸ ਆਗੂ ਦੀ ਦਾਖਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਲਾਈਟਾਂ ਲਾਉਣ ਦੇ […]
By G-Kamboj on
INDIAN NEWS, News

ਤਿਰੂਵਨੰਤਪੁਰਮ, 4 ਅਕਤੂਬਰ- ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਸ਼ਾਮਲ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਦਾਅਵਾ ਕੀਤਾ ਕਿ ਕੁਝ ਪਾਰਟੀ ਆਗੂਆਂ ਨੇ ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਸੀ ਕਿ ਉਹ ਥਰੂਰ ਨੂੰ ਆਪਣੀ ਉਮੀਦਵਾਰੀ ਵਾਪਸ ਲੈਣ ਲਈ ਅਪੀਲ ਕਰਨ। ਚੋਣ ਪ੍ਰਚਾਰ ਲਈ ਕੇਰਲਾ ਪੁੱਜੇ ਥਰੂਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗਾਂਧੀ […]
By G-Kamboj on
ARTICLES, FEATURED NEWS, INDIAN NEWS, News

ਅਜੋਕੇ ਰਾਵਣਾਂ ਨੇ ਤਾਂ ਅੱਤਿਆਚਾਰ ਦੀ ਹੱਦ ਹੀ ਪਾਰ ਕਰ ਦਿੱਤੀ ਹੈ ਵੈਸੇ ਤਾਂ ਪੰਜਾਬ ਵਿੱਚ ਸਾਰਾ ਸਾਲ ਹੀ ਤਿਉਹਾਰ ਚੱਲਦੇ ਰਹਿੰਦੇ ਹਨ। ਪਰ ਸਿਆਲਾਂ ਦੀ ਆਮਦ ਦੇ ਤਿਉਹਾਰਾਂ ਵਿੱਚ ਦੁਸਹਿਰਾ ਸਭ ਤੋਂ ਪਹਿਲਾ ਖਾਸ ਤਿਉਹਾਰ ਹੈ। ਇਹ ਨੌਂ ਨਵਰਾਤਰਿਆਂ ਤੋਂ ਬਾਅਦ ਹੁੰਦਾ ਹੈ। ਦੁਸਹਿਰੇ ਦੇ ਤਿਉਹਾਰ ਨੂੰ ‘ਵਿਜਯ ਦਸ਼ਮੀ‘ ਵੀ ਕਿਹਾ ਜਾਂਦਾ ਹੈ। ਸੰਸਕ੍ਰਿਤ […]
By G-Kamboj on
INDIAN NEWS, News

ਅੰਮ੍ਰਿਤਸਰ, 4 ਅਕਤੂਬਰ- ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਲਈ ਬਣਾਏ ਕਾਨੂੰਨ ਨੂੰ ਰੱਦ ਕਰਨ ਅਤੇ ਸਿੱਖ ਵਿਰੋਧੀ ਤਾਕਤਾਂ ਨੂੰ ਨੱਥ ਪਾਉਣ ਦੀ ਮੰਗ ਲਈ ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੀਤਾ ਗਿਆ। ਵਿਖਾਵੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ਉੱਪਰ ਹਰਿਆਣਾ ਕਮੇਟੀ ਬਣਾਉਣ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ। ਮਾਰਚ […]