By G-Kamboj on
INDIAN NEWS, News

ਸ੍ਰੀਨਗਰ, 4 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਜੰਮੂ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅੱਜ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਦੁਆਰਾ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤਾ ਗਿਆ ਹੈ ਤਾਂ […]
By G-Kamboj on
INDIAN NEWS, News

ਦੇਹਰਾਦੂਨ, 4 ਅਕਤੂਬਰ- ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 28 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਚਾਅ ਕਾਰਜ ਨੂੰ ਤੇਜ਼ ਕਰਨ ਲਈ ਫੌਜ ਦੀ […]
By G-Kamboj on
INDIAN NEWS, News

ਕੈਲੀਫੋਰਨੀਆ, 4 ਅਕਤੂਬਰ- ਅਮਰੀਕਾ ਵਿੱਚ ਅੱਜ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, […]
By G-Kamboj on
INDIAN NEWS, News

ਜੰਮੂ, 4 ਅਕਤੂਬਰ- ਜੰਮੂ-ਕਸ਼ਮੀਰ ਦੇ ਡੀਜੀਪੀ (ਜੇਲ੍ਹਾਂ) ਹੇਮੰਤ ਲੋਹੀਆ ਦੀ ਇੱਥੇ ਉਨ੍ਹਾਂ ਦੀ ਰਿਹਾਇਸ਼ ‘ਤੇ ਹੱਤਿਆ ਕਰ ਦਿੱਤੀ ਗਈ ਅਤੇ ਪੁਲੀਸ ਨੂੰ ਉਸ ਦੇ ਫ਼ਰਾਰ ਘਰੇਲੂ ਨੌਕਰ ਨੂੰ ਸ਼ੱਕ ਦੇ ਅਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਘਟਨਾ ਨੂੰ ਬਹੁਤ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਘਰੇਲੂ ਨੌਕਰ ਦੀ ਪਛਾਣ […]
By G-Kamboj on
INDIAN NEWS, News

ਭਦੋਹੀ (ਉੱਤਰ ਪ੍ਰਦੇਸ਼), 3 ਅਕਤੂਬਰ- ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਰਾਤ ਐਤਵਾਰ ਦੁਰਗਾ ਪੂਜਾ ਵਾਲੇ ‘ਪੰਡਾਲ’ ਵਿੱਚ ਡਿਜੀਟਲ ਸ਼ੋਅ ਦੌਰਾਨ ਹੈਲੋਜੈਨ ਲਾਈਟ ਜ਼ਿਆਦਾ ਗਰਮ ਹੋਣ ਕਾਰਨ ਅੱਗ ਲੱਗਣ ਕਾਰਨ ਘੱਟੋ ਘੱਟ ਤਿੰਨ ਜਣਿਆਂ ਦੀ ਮੌਤ ਹੋ ਜਦਕਿ ਹਾਦਸੇ ਵਿੱਚ 64 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਐਤਵਾਰ ਰਾਤ ਅੱਗ ਲੱਗਣ ਦੀ ਘਟਨਾ […]