By G-Kamboj on
INDIAN NEWS, News

ਚੰਡੀਗੜ੍ਹ, 3 ਅਕਤੂਬਰ- ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਦੇ ਆਦਮਪੁਰ ਹਲਕੇ ਸਮੇਤ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ […]
By G-Kamboj on
INDIAN NEWS, News

ਨਵੀਂ ਦਿੱਲੀ, 3 ਅਕਤੂਬਰ- ਭਾਰਤੀ ਹਵਾਈ ਖੇਤਰ ਤੋਂ ਲੰਘ ਰਹੇ ਇੱਕ ਈਰਾਨੀ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ’ਤੇ ਭਾਰਤੀ ਹਵਾਈ ਸੈਨਾ ਅਲਰਟ ਹੋ ਗਈ। ਈਰਾਨੀ ਯਾਤਰੀ ਉਡਾਣ ਤਹਿਹਾਨ ਤੋਂ ਚੀਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਅਮਲੇ ਵੱਲੋਂ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਮੰਗੀ ਗਈ ਸੀ ਪਰ […]
By G-Kamboj on
INDIAN NEWS, News

ਮਾਨਸਾ 3 ਅਕਤੂਬਰ- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦਾ ਰਿਮਾਂਡ ’ਤੇ ਮਾਨਸਾ ਪੁਲੀਸ ਦੀ ਹਿਰਾਸਤ […]
By G-Kamboj on
INDIAN NEWS, News

ਚੰਡੀਗੜ੍ਹ, 3 ਅਕਤੂਬਰ- ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਿਆਨ ਦਿਵਾਊ ਮਤੇ ਦੇ ਐਲਾਨ ਨਾਲ ਸ਼ੁਰੂ ਹੋਇਆ। ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਸਦਨ ਦਾ ਧਿਆਨ ਸੂਬੇ ਦੇ ਫਾਇਰ ਸਟੇਸ਼ਨਾਂ ਵਿੱਚ ਸਟਾਫ਼ ਅਤੇ ਸਾਜ਼ੋ-ਸਾਮਾਨ ਦੀ ਘਾਟ ਵੱਲ ਦਿਵਾਇਆ। ਇਸ ’ਤੇ ਮੰਤਰੀ ਕੈਬਨਿਟ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਰਕਾਰ ਨੇ 990 […]
By G-Kamboj on
INDIAN NEWS, News

ਰਾਜਕੋਟ (ਗੁਜਰਾਤ), 2 ਅਕਤੂਬਰ- ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਗਰਬਾ ਸਮਾਗਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਪਾਣੀ ਦੀ ਬੋਤਲ ਸੁੱਟੀ ਗਈ। ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਹਾਲਾਂਕਿ ਇਹ ਪਲਾਸਟਿਕ ਦੀ ਬੋਤਲ ਕੇਜਰੀਵਾਲ ਦੇ ਸਿਰ ਦੇ ਉੱਪਰੋਂ ਲੰਘ ਗਈ। ਘਟਨਾ ਦੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ […]