ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ

ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ

ਵਾਸ਼ਿੰਗਟਨ, 2 ਅਕਤੂਬਰ – 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਭਾਰਤ ਵਿੱਚ 31 ਅਕਤੂਬਰ […]

ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

ਮਾਨਸਾ, 2 ਅਕਤੂਬਰ- ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਦੀਪਕ ਟੀਨੂੰ ਦੇ ਫ਼ਰਾਰ ਹੋਣ ਕਾਰਨ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ […]

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਮਾਨਸਾ ਸੀਆਈਏ ਹਿਰਾਸਤ ’ਚੋਂ ਫ਼ਰਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਮਾਨਸਾ ਸੀਆਈਏ ਹਿਰਾਸਤ ’ਚੋਂ ਫ਼ਰਾਰ

ਮਾਨਸਾ, 2 ਅਕਤੂਬਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਤੜਕੇ ਤਿੰਨ ਵਜੇ ਮਾਨਸਾ ਸੀਆਈਏ  ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮਾਨਸਾ ਦੇ ਕਿਸੇ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ‌ ਦਿੱਤੀ ਹੈ। ਸੂਤਰਾਂ ਅਨੁਸਾਰ ਉਸ ਨੂੰ ਗੋਇੰਦਵਾਲ ਦੀ […]

1965 ਦੀ ਜੰਗ ਦੇ ਸ਼ਹੀਦ ਲੈਫ. ਕੁਲਦੀਪ ਸਿੰਘ ਆਹਲੂਵਾਲੀਆ ਨੂੰ ਸੈਨਾ ਵਲੋਂ ਸ਼ਰਧਾਂਜਲੀ ਭੇਟ

1965 ਦੀ  ਜੰਗ ਦੇ ਸ਼ਹੀਦ ਲੈਫ. ਕੁਲਦੀਪ ਸਿੰਘ ਆਹਲੂਵਾਲੀਆ ਨੂੰ ਸੈਨਾ ਵਲੋਂ ਸ਼ਰਧਾਂਜਲੀ ਭੇਟ

ਪਟਿਆਲਾ, 2 ਅਕਤੂਬਰ (ਪ. ਪ)- 1965 ਦੀ ਜੰਗ ਵਿਚ ਸ਼ਹੀਦ ਅਤੇ ਸੈਨਾ ਮੈਡਲ ਵਿਜੇਤਾ ਸ਼ਹੀਦ ਲੈਫ. ਕੁਲਦੀਪ ਸਿੰਘ ਆਹਲੂਵਾਲੀਆ ਨੂੰ ਉਸ ਦੀ ਯਾਦ ਵਿਚ ਬਣੀ ਸੜਕ ਲੈਫ. ਕੁਲਦੀਪ ਸਿੰਘ ਮਾਰਗ ਵਿਖੇ ਅੱਜ ਆਰਮੀ ਪਲਟਨ ਦੇ ਜਵਾਨਾਂ ਅਤੇ ਅਫਸਰਾਂ ਵਲੋਂ ਸਲਾਮੀ ਦੇ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਿਸ਼ੇਸ਼ […]

ਟੀ-20 ਵਿਸ਼ਵ ਕੱਪ ਜੇਤੂ ਨੂੰ ਮਿਲਣਗੇ 13 ਕਰੋੜ

ਟੀ-20 ਵਿਸ਼ਵ ਕੱਪ ਜੇਤੂ ਨੂੰ ਮਿਲਣਗੇ 13 ਕਰੋੜ

ਮੈਲਬੌਰਨ – ਆਸਟ੍ਰੇਲੀਆ ਵਿਚ 16 ਅਕਤੂਬਰ ਤੋਂ ਟੀ20 ਵਰਲਡ ਕੱਪ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਪੁਸ਼ਟੀ ਕੀਤੀ ਕਿ ਮੈਲਬੌਰਨ ਵਿੱਚ 13 ਨਵੰਬਰ ਨੂੰ ਹੋਣ ਵਾਲੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2022 ਦੇ ਫਾਈਨਲ ਮੁਕਾਬਲੇ ਵਿੱਚ ਨਾਮਣਾ ਖੱਟਣ ਵਾਲੀ ਟੀਮ ਨੂੰ 1.6 ਮਿਲੀਅਨ ਡਾਲਰ (13 ਕਰੋੜ ਰੁਪਏ) ਦਾ ਚੈੱਕ ਦਿੱਤਾ […]