By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ : ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਆਪਣੇ ਭਰਾ ਦੇ ਸਮਰਥਨ ਵਿੱਚ ਆਈ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਜੱਜਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਕਿ ਉਹ ਇਹ ਫੈਸਲਾ ਕਰਨ ਕਿ ਕੌਣ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ : ਉੱਤਰੀ ਦਿੱਲੀ ਦੇ ਪ੍ਰਸਿੱਧ ਲਾਲ ਕਿਲੇ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਮੌਕ ਸੁਰੱਖਿਆ ਮਸ਼ਕ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲੀਸ ਸੂਤਰਾਂ ਮੁਤਾਬਕ ਸਪੈਸ਼ਲ ਸੈੱਲ ਦੇ ਕਰਮਚਾਰੀ ਆਮ ਨਾਗਰਿਕਾਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੁਪਹਿਰੇ ਇਕ ਵਜੇ ਆਖਰੀ ਸਾਹ ਲਏ। ਉਹ 79 ਸਾਲ ਦੇ ਸਨ। ਇਸ ਤੋਂ ਪਹਿਲਾਂ ਪਿਛਲੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 4 ਅਗਸਤ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।ਮਿਲਰ ਨੇ ਫੌਕਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਗਸਤ : ਏਅਰ ਇੰਡੀਆ ਦੇ ਯਾਤਰੀਆਂ ਨੂੰ ਸਾਂ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਉਡਾਣ ਵਿੱਚ ਛੋਟੇ ਕਾਕਰੋਚ ਮਿਲੇ ਹਨ। ਇਸ ਸਬੰਧੀ ਏਅਰਲਾਈਨ ਨੇ ਕਿਹਾ ਹੈ ਕਿ ਉਹ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਵਿਆਪਕ ਜਾਂਚ ਕਰੇਗੀ ਅਤੇ ਭਵਿੱਖ ਵਿੱਚ ਅਜਿਹਾ ਦੁਬਾਰਾ ਨਾ ਹੋਵੇ, ਇਸ ਲਈ ਉਪਾਅ ਕਰੇਗੀ।ਫਲਾਈਟ ਟ੍ਰੈਕਿੰਗ ਵੈੱਬਸਾਈਟ Flightradar24.com […]