By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਗਰਭ ਦੀ ਮੈਡੀਕਲ ਸਮਾਪਤੀ (ਐੱਮਟੀਪੀ) ਐਕਟ ਤਹਿਤ ਵਿਆਹੀਆਂ ਹੋਈਆਂ ਜਾਂ ਅਣਵਿਆਹੀਆਂ ਸਾਰੀਆਂ ਮਹਿਲਾਵਾਂ ਨੂੰ ਗਰਭ ਦੇ 24 ਹਫ਼ਤਿਆਂ ਤੱਕ ਸੁਰੱਖਿਅਤ ਤੇ ਕਾਨੂੰਨੀ ਢੰਗ ਨਾਲ ਗਰਭਪਾਤ ਕਰਵਾਉਣ ਦਾ ਅਧਿਕਾਰ ਹੈ। ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਏ.ਐੱਸ. ਬੋਪੰਨਾ ਦੇ ਇਕ ਬੈਂਚ ਨੇ ਐੱਮਟੀਪੀ ਐਕਟ […]
By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਅੱਜ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨਾਮਜ਼ਦਗੀ ਪੱਤਰ ਲਿਆ ਅਤੇ ਕਿਹਾ ਕਿ ਉਹ ਸੰਭਾਵੀ ਤੌਰ ’ਤੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ। ਪਾਰਟੀ ਦੀ ਕੇਂਦਰੀ ਚੋਣ ਅਥਾਰਿਟੀ ਦੇ ਦਫ਼ਤਰ ਤੋਂ ਨਾਮਜ਼ਦਗੀ ਪੱਤਰ ਲੈਣ ਤੋਂ ਬਾਅਦ ਦਿਗਵਿਜੈ ਸਿੰਘ ਨੇ ਕਿਹਾ, ‘‘ਨਾਮਜ਼ਦਗੀ ਪੱਤਰ ਲੈਣ ਆਇਆ […]
By G-Kamboj on
INDIAN NEWS, News
ਨਵੀਂ ਦਿੱਲੀ, 29 ਸਤੰਬਰ- ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵੱਲੋਂ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ। ਇਸ ਤੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬਾਅਦ ਦੁਪਹਿਰ ਕਰੀਬ 1 ਵਜੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। […]
By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਿਹਾ ਕਿ ਜੈਪੁਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਨਾ ਹੋ ਸਕਣ ਦੀ ਘਟਨਾ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਮੁਆਫੀ ਮੰਗੀ ਹੈ ਅਤੇ ਉਹ ਹੁਣ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਨਹੀਂ ਲੜਨਗੇ। ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਵਿਖੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 28 ਸਤੰਬਰ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਕੋਲ ਭਾਰਤ ਤੋਂ ਅਮਰੀਕੀ ਵੀਜ਼ਾ ਅਰਜ਼ੀਆਂ ਦੇ ਕਾਫੀ ਗਿਣਤੀ ਵਿੱਚ ਪੈਂਡਿੰਗ ਹੋਣ ਦਾ ਮੁੱਦਾ ਉਠਾਇਆ ਹੈ। ਇਸ ’ਤੇ ਅਮਰੀਕਾ ਦੇ ਚੋਟੀ ਦੇ ਰਾਜਦੂਤ ਨੇ ਕਿਹਾ ਕਿ ਉਹ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲ ਹਨ ਅਤੇ ਇਸ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਯੋਜਨਾ ਹੈ। […]