By G-Kamboj on
INDIAN NEWS, News

ਨਵੀਂ ਦਿੱਲੀ, 28 ਸਤੰਬਰ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਲਾਗੂਕਰਨ ਵਿੱਚ ਕਥਿਤ ਅਨਿਯਮਤਾਵਾਂ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮਹੇਂਦਰੂ ਇੰਡੋਸਪੀਰਿਟਸ ਨਾਮ ਦੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ। ਸੂਤਰਾਂ ਨੇ ਕਿਹਾ ਕਿ ਰਾਤ […]
By G-Kamboj on
INDIAN NEWS, News

ਚੰਡੀਗੜ੍ਹ, 28 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 […]
By G-Kamboj on
INDIAN NEWS, News

ਚੰਡੀਗੜ੍ਹ, 28 ਸਤੰਬਰ- ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਚੰਡੀਗੜ੍ਹ ਸਥਿਤ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਇਸ ਬਾਰੇ ਐਲਾਨ ਕੀਤਾ ਸੀ।ਇਸ ਸਬੰਧੀ ਪ੍ਰੋਗਰਾਮ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ ਕੇਂਦਰੀ ਵਿੱਤ […]
By G-Kamboj on
INDIAN NEWS, News

ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੇ ਸਬੰਧ ਵਿੱਚ ਅਜੇ ਤੱਕ ਕੇਂਦਰ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ’ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਕੇਂਦਰ ਨੂੰ ਤੁਰੰਤ ਜਵਾਬ ਦਾਇਰ ਕਰਨ ਲਈ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 27 ਸਤੰਬਰ-ਦੇਸ਼ ਦੀ ਸਰਵ ਉਚ ਅਦਾਲਤ ਲਈ ਅੱਜ ਇਤਿਹਾਸਕ ਦਿਨ ਹੈ। ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਊਧਵ ਬਨਾਮ ਸ਼ਿੰਦੇ ਮਾਮਲੇ ਨਾਲ ਹੋਈ।