By G-Kamboj on
INDIAN NEWS, News

ਭੁਬਨੇਸ਼ਵਰ, 27 ਸਤੰਬਰ-ਭਾਰਤ ਵੱਲੋਂ ਉੜੀਸਾ ਵਿੱਚ ਅਗਲੇ ਸਾਲ ਹੋਣ ਵਾਲੇ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਆਗਾਜ਼ ਸਪੇਨ ਖ਼ਿਲਾਫ਼ ਹੋਣ ਵਾਲੇ ਮੈਚ ਨਾਲ ਕੀਤੀ ਜਾਵੇਗੀ। ਭਾਰਤ ਨੂੰ ਯੂਰੋਪ ਦੀਆਂ ਮਜ਼ਬੂਤ ਟੀਮਾਂ ਇੰਗਲੈਂਡ, ਸਪੇਨ ਤੇ ਵੇਲਜ਼ ਨਾਲ ਪੂਲ ‘ਡੀ’ ਵਿੱਚ ਰੱਖਿਆ ਗਿਆ ਹੈ। ਮੇਜ਼ਬਾਨ ਟੀਮ ਆਪਣਾ ਪਹਿਲਾ ਮੈਚ ਟੂਰਨਾਮੈਂਟ ਦੇ ਸ਼ੁਰੂਆਤੀ ਦਿਨ 13 […]
By G-Kamboj on
INDIAN NEWS, News

ਨਵੀਂ ਦਿੱਲੀ, 27 ਸਤੰਬਰ- ਕੇਂਦਰੀ ਭਾਜਪਾ ਲੀਡਰਸ਼ਿਪ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਦਿੱਲੀ ਤਲਬ ਕੀਤਾ ਹੈ, ਜਿਸ ਨਾਲ ਰਾਜ ਮੰਤਰੀ ਮੰਡਲ ਵਿੱਚ ਸੰਭਾਵਿਤ ਤਬਦੀਲੀਆਂ ਦੀਆਂ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ। ਪੁਸ਼ਕਰ ਧਾਮੀ ਦੀ ਦਸ ਦਿਨਾਂ ਦੇ ਅੰਦਰ ਦਿੱਲੀ ਵਿਚ ਇਹ ਦੂਜੀ ਫੇਰੀ ਹੈ। ਦੱਸਣਾ ਬਣਦਾ ਹੈ ਕਿ ਅੰਕਿਤਾ ਪੌੜੀ ਗੜਵਾਲ ਦੇ […]
By G-Kamboj on
INDIAN NEWS, News

ਚੰਡੀਗੜ੍ਹ, 27 ਸਤੰਬਰ- ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਦਨ ਨੂੰ ਮੰਤਰੀ ਮੰਡਲ ’ਤੇ ਭਰੋਸਾ ਹੈ। ਹਰਪਾਲ ਚੀਮਾ ਨੇ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਇਸ ਨੂੰ ਪਾਸ ਕਰਨ ਦੀ ਸਿਫਾਰਸ਼ ਕੀਤੀ। ਇਸ ਤੋਂ ਪਹਿਲਾਂ ਸਪੀਕਰ ਨੇ ਮੁੜ ਸਦਨ ਨੂੰ 15 ਮਿੰਟ […]
By G-Kamboj on
INDIAN NEWS, News

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਸ਼ਾਲ ਸੈਮੀਨਾਰ 7 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਹਰ ਹੀਲੇ ਬਹਾਲ ਕਰਾ ਕੇ ਰਹਾਂਗੇ : ਰਵਿੰਦਰ ਸ਼ਰਮਾ ਪਟਿਆਲਾ 27 ਸਤੰਬਰ (ਪ. ਪ.)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨਲ ਸਕੀਮ ਬਹਾਲ ਕਰਾਉਣ ਲਈ ਸੂਬੇ ਭਰ ਵਿਚ ਕਾਨਫਰੰਸਾਂ ਤੇ ਸੈਮੀਨਾਰਾਂ ਦਾ ਸਿਲਸਿਲਾ ਆਰੰਭ ਕੀਤਾ ਹੋਇਆ ਹੈ। ਇਸੇ ਤਰ੍ਹਾਂ ਹੀ ਪਟਿਆਲਾ ਇਕਾਈ ਵਲੋਂ […]
By G-Kamboj on
INDIAN NEWS, News

ਸ਼ਿਮਲਾ, 26 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਟੈਂਪੋ-ਟਰੈਵਲਰ ਗੱਡੀ ਖੱਡ ਵਿੱਚ ਡਿੱਗਣ ਕਾਰਨ ਸੱਤ ਸੈਲਾਨੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰ ਉਪ ਮੰਡਲ ਦੇ ਘਿਆਗੀ ਵਿੱਚ ਐਤਵਾਰ ਰਾਤ 8.30 ਵਜੇ ਵਾਪਰੇ ਇਸ ਹਾਦਸੇ ਵਿੱਚ 10 ਹੋਰ ਲੋਕ ਜ਼ਖਮੀ ਹੋ ਗਏ। ਬੰਜਾਰ ਦੇ ਵਿਧਾਇਕ ਤੇ ਭਾਜਪਾ ਨੇਤਾ […]