By G-Kamboj on
INDIAN NEWS, News

ਨਵੀਂ ਦਿੱਲੀ, 26 ਸਤੰਬਰ- ਅਮਰੀਕੀ ਮੁਦਰਾ ’ਚ ਮਜ਼ਬੂਤੀ ਦੌਰਾਨ ਅੱਜ ਸ਼ੁਰੂਆਤੀ ਕਾਰੋਬਾਰ ’ਚ ਡਾਲਰ ਦੇ ਮੁਕਾਬਲੇ ਰੁਪਿਆ 43 ਪੈਸੇ ਡਿੱਗ ਕੇ 81.52 ਦੇ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਯੂਕਰੇਨ ਦੇ ਸੰਘਰਸ਼ ਦੇ ਕਾਰਨ ਵਧ ਰਹੇ ਭੂ-ਰਾਜਨੀਤਿਕ ਜ਼ੋਖ਼ਮ, ਘਰੇਲੂ ਇਕੁਵਿਟੀ ਬਾਜ਼ਾਰਾਂ ਵਿੱਚ ਗਿਰਾਵਟ ਅਤੇ ਵਿਦੇਸ਼ੀ ਫੰਡਾਂ ਦੇ ਨਿਕਾਸ […]
By G-Kamboj on
INDIAN NEWS, News

ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ (ਸਿੱਧੇ ਪ੍ਰਸਾਰਨ) ਲਈ ਉਸ ਦਾ ਆਪਣਾ ‘‘ਪਲੇਟਫਾਰਮ’’ ਹੋਵੇਗਾ ਅਤੇ ਇਸ ਉਦੇਸ਼ ਲਈ ਯੂਟਿਊਬ ਦੀ ਵਰਤੋਂ ਅਸਥਾਈ ਹੈ। ਚੀਫ਼ ਜਸਟਿਸ (ਸੀਜੇਆਈ) ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਗੱਲ ਉਦੋਂ ਕਹੀ ਜਦੋਂ ਸਾਬਕਾ ਭਾਜਪਾ ਆਗੂ ਕੇ.ਐੱਨ. ਗੋਵਿੰਦਾਚਾਰੀਆ ਦੇ […]
By G-Kamboj on
INDIAN NEWS, News

ਮਾਸਕੋ, 26 ਸਤੰਬਰ- ਮੱਧ ਰੂਸ ਵਿੱਚ ਅੱਜ ਸਵੇਰੇ ਇਕ ਬੰਦੂਕਧਾਰੀ ਨੇ ਇੱਕ ਸਕੂਲ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ 13 ਜਣਿਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋਏ ਹਨ। ਰੂਸ ਦੀ ਜਾਂਚ ਕਮੇਟੀ ਨੇ ਆਨਲਾਈਨ ਜਾਰੀ ਬਿਆਨ ਵਿੱਚ ਕਿਹਾ ਕਿ ਗੋਲੀਬਾਰੀ ਦੀ ਘਟਨਾ ਉਦਮੁਰਤੀਆ ਦੀ ਰਾਜਧਾਨੀ ਇਜ਼ੇਵਸਕ ਦੇ ਇੱਕ ਸਕੂਲ ਵਿੱਚ ਵਾਪਰੀ। ਇਜ਼ੇਵਸਕ […]
By G-Kamboj on
INDIAN NEWS, News

ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਅੱਜ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਨਾਲ ਸਬੰਧਤ ਪਟੀਸ਼ਨ ਇਹ ਕਹਿੰਦਿਆਂ ਖਾਰਜ ਕਰ ਦਿੱਤੀ ਕਿ ਇਹ ਚੋਣ ਅਮਲ ਵਿੱਚ ‘ਅੜਿੱਕਾ’ ਹੋਵੇਗੀ ਅਤੇ ‘ਮੁਕੱਦਮੇਬਾਜ਼ੀ’ ਇੱਕ ਸ਼ੌਕ ਨਹੀਂ ਹੋ ਸਕਦੀ। ਸਿਖਰਲੀ ਅਦਾਲਤ ਵੱਲੋਂ ਪਿਛਲੇ ਸਾਲ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਇੱਕ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ […]
By G-Kamboj on
BUSINESS NEWS, FEATURED NEWS, INDIAN NEWS, News, Technology, World News

ਗੈਜੇਟ ਡੈਸਕ– ਟਿਕਟੋਕ ਅਤੇ ਇੰਸਟਾਗ੍ਰਾਮ ਰੀਲਜ਼ ਨੂੰ ਸ਼ਾਰਟ ਵੀਡੀਓ ’ਚ ਟੱਕਰ ਦੇਣ ਲਈ ਯੂਟਿਊਬ ਇਕ ਨਵਾਂ ਕਦਮ ਚੁੱਕਣ ਵਾਲੀ ਹੈ। ਕੰਪਨੀ ਦੇ ਇਸ ਕਦਮ ਦਾ ਸਿੱਧਾ ਫਾਇਦਾ YouTube Shorts ਬਣਾਉਣ ਵਾਲੇ ਕ੍ਰਿਏਟਰਾਂ ਨੂੰ ਮਿਲੇਗਾ। ਇਸ ਨਾਲ ਲੱਖਾਂ ਕ੍ਰਿਏਟਰ YouTube Shorts ਤੋਂ ਕਮਾਈ ਕਰ ਸਕਣਗੇ। ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਸਦੀ ਸ਼ੁਰੂਆਤ ਅਗਲੇ ਸਾਲ ਤੋਂ […]