By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰਹੀ। ਇਸ ਸਬੰਧ ਵਿਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 23 ਸਤੰਬਰ- ਪੰਜਾਬ ਪੁਲੀਸ ਨੇ ਅੱਜ ਕੈਨੇਡਾ ਦੇ ਲਖਬੀਰ ਲੰਡਾ ਅਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਵਲੋਂ ਚਲਾਏ ਜਾ ਰਹੇ ਅਤਿਵਾਦੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਦੀ ਆਈਐਸਆਈ ਵਲੋਂ ਵੀ ਮਦਦ ਕੀਤੀ ਜਾ ਰਹੀ ਸੀ। ਇਹ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਨੇ ਇੱਕ ਟਵੀਟ ਜ਼ਰੀਏ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ […]
By G-Kamboj on
INDIAN NEWS, News

ਚੰਡੀਗੜ੍ਹ, 23 ਸਤੰਬਰ- ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰ ਨੇ ਪੰਜਾਬ ਦੇ ਊਰਜਾ ਮੰਤਰੀ ਅਮਨ ਅਰੋੜਾ ਨੂੰ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸ੍ਰੀ ਅਰੋੜਾ ਨੇ 24 ਸਤੰਬਰ ਤੋਂ 2 […]
By G-Kamboj on
INDIAN NEWS, News, World News

ਓਟਾਵਾ, 23 ਸਤੰਬਰ-ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ […]
By G-Kamboj on
INDIAN NEWS, News

ਲਖਨਊ, 23 ਸਤੰਬਰ-ਮੁਖਤਾਰ ਅੰਸਾਰੀ ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਉਸ ਨੂੰ ਗੈਂਗਸਟਰ ਮਾਮਲੇ ਵਿਚ ਅੱਜ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਉਸ ਨੂੰ ਜੇਲ੍ਹਰ ਨੂੰ ਧਮਕਾਉਣ ਦੇ ਦੋਸ਼ ਹੇਠ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਦਾਲਤ ਨੇ ਅੱਜ ਉਸ ਨੂੰ ਗੈਂਗਸਟਰ ਮਾਮਲੇ ਵਿਚ ਵੀ […]