ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ, 23 ਸਤੰਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦਾ ਪ੍ਰਬੰਧਨ ਕਰਨ ਵਿਚ ਅਸਫਲ ਰਹਿਣ ’ਤੇ 2,000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਏ […]

‘ਆਪ’ ਵਿਧਾਇਕ ਤੇ ਡੀਸੀਪੀ ਦਰਮਿਆਨ ਜ਼ਮੀਨੀ ਮੁੱਦੇ ’ਤੇ ਤਲਖ਼ੀ

‘ਆਪ’ ਵਿਧਾਇਕ ਤੇ ਡੀਸੀਪੀ ਦਰਮਿਆਨ ਜ਼ਮੀਨੀ ਮੁੱਦੇ ’ਤੇ ਤਲਖ਼ੀ

ਜਲੰਧਰ, 22 ਸਤੰਬਰ- ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਆਫ ਪੁਲੀਸ (ਸੁਰੱਖਿਆ ਅਤੇ ਸੰਚਾਲਨ) ਨਰੇਸ਼ ਡੋਗਰਾ ਵਿਚਾਲੇ ਬੁੱਧਵਾਰ ਨੂੰ ਇੱਥੋਂ ਦੇ ਸ਼ਾਸਤਰੀ ਨਗਰ ਮਾਰਕੀਟ ਦੇ ਦੋ ਦੁਕਾਨਦਾਰਾਂ ਵਿਚਾਲੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਤਲਖ਼ੀ ਹੋਈ। ਪੁਲੀਸ ਅਧਿਕਾਰੀ ਨੇ ਕੱਪੜਾ ਵਪਾਰੀ ਦਾ ਪੱਖ ਲਿਆ ਜਦਕਿ ਵਿਧਾਇਕ ਟਾਇਰਾਂ ਦੀ ਦੁਕਾਨ ਦੇ ਮਾਲਕ ਦੇ […]

ਐਨਆਈਏ ਵੱਲੋਂ ਦਹਿਸ਼ਤੀ ਕਾਰਵਾਈਆਂ ਸਬੰਧੀ 11 ਰਾਜਾਂ ਵਿੱਚ ਛਾਪੇ

ਐਨਆਈਏ ਵੱਲੋਂ ਦਹਿਸ਼ਤੀ ਕਾਰਵਾਈਆਂ ਸਬੰਧੀ 11 ਰਾਜਾਂ ਵਿੱਚ ਛਾਪੇ

ਨਵੀਂ ਦਿੱਲੀ, 22 ਸਤੰਬਰ- ਕੌਮੀ ਜਾਂਚ ਏਜੰਸੀ ਨੇ ਦਹਿਸ਼ਤੀ ਕਾਰਵਾਈਆਂ ਕਰਨ ਸਬੰਧੀ ਅੱਜ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਤੇ ਉਸ ਨਾਲ ਜੁੜੀਆਂ ਜਥੇਬੰਦੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਇਹ ਛਾਪੇ 11 ਰਾਜਾਂ ਵਿਚ ਮਾਰੇ ਗਏ ਜਿਸ ਦੌਰਾਨ ਪੀਐਫਆਈ ਦੇ ਕੌਮੀ ਪ੍ਰਧਾਨ ਓ ਐਮ ਐਸ ਸਲਾਮ ਸਣੇ 106 ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। […]

ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਭਾਜਪਾ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ

ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਭਾਜਪਾ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 22 ਸਤੰਬਰ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਵਿਧਾਇਕਾਂ ਦੇ ਵਿਧਾਨ ਸਭਾ ਤੋਂ ਰਾਜ ਭਵਨ ਤਕ ਸ਼ਾਂਤੀ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰ ਪਾਰਟੀ ਹੈਡਕੁਆਰਟਰ ਇਕੱਠੇ ਹੋਏ। ਭਾਜਪਾ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਨੇ ਪੁਲੀਸ […]

ਵਿਸ਼ੇਸ਼ ਸੈਸ਼ਨ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ‘ਆਪ’ ਸਰਕਾਰ

ਵਿਸ਼ੇਸ਼ ਸੈਸ਼ਨ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ‘ਆਪ’ ਸਰਕਾਰ

ਚੰਡੀਗੜ੍ਹ, 22 ਸਤੰਬਰ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਸਰਕਾਰ ਦੇਸ਼ ਦੀ ਸਰਵਉਚ ਅਦਾਲਤ ਦਾ ਰੁਖ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇਗਾ ਜਿਸ ਵਿਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ […]