ਹਾਈ ਕੋਰਟ ਵੱਲੋਂ ਕੇਂਦਰੀ ਮੰਤਰੀ ਨੂੰ ਝਟਕਾ; ਗੈਰਕਾਨੂੰਨੀ ਉਸਾਰੀਆਂ ਢਾਹੁਣ ਦੇ ਹੁਕਮ

ਹਾਈ ਕੋਰਟ ਵੱਲੋਂ ਕੇਂਦਰੀ ਮੰਤਰੀ ਨੂੰ ਝਟਕਾ; ਗੈਰਕਾਨੂੰਨੀ ਉਸਾਰੀਆਂ ਢਾਹੁਣ ਦੇ ਹੁਕਮ

ਮੁੰਬਈ, 20 ਸਤੰਬਰ- ਬੰਬੇ ਹਾਈ ਕੋਰਟ ਨੇ ਬੀਐਮਸੀ ਨੂੰ ਕੇਂਦਰੀ ਮੰਤਰੀ ਨਰਾਇਣ ਰਾਣਾ ਦੀ ਮੁੰਬਈ ਵਿਚਲੇ ਆਪਣੇ ਬੰਗਲੇ ਦੀਆਂ ਗੈਰਕਾਨੂੰਨੀ ਉਸਾਰੀਆਂ ਦੋ ਹਫਤਿਆਂ ਵਿਚ ਢਾਹੁਣ ਦੇ ਹੁਕਮ ਦਿੱਤੇ ਹਨ। ਜਸਟਿਸ ਆਰ ਡੀ ਧਾਨੁਕਾ ਤੇ ਜਸਟਿਸ ਕਮਲ ਖਤਾ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਬੀਐਮਸੀ ਨੂੰ ਰਾਣੇ ਪਰਿਵਾਰ ਵਲੋਂ ਚਲਾਈ ਜਾਂਦੀ ਕੰਪਨੀ ਵਲੋਂ ਦਾਖਲ ਦੂਜੀ […]

ਸੰਦੀਪ ਬਿਸ਼ਨੋਈ ਦੀ ਹੱਤਿਆ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ

ਮਾਨਸਾ, 20 ਸਤੰਬਰ- ਰਾਜਸਥਾਨ ਵਿੱਚ ਨਿਗੌਰ ਅਦਾਲਤ ਦੇ ਬਾਹਰ ਗੈਂਗਸਟਰ ਸੰਦੀਪ ਬਿਸ਼ਨੋਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਬੰਬੀਹਾ ਗੈਂਗ ਨੇ ਉਸ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ ਜਿਸ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਨਸ਼ਰ ਕੀਤੀ ਹੈ। ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ […]

ਸਰਹੱਦੀ ਪਿੰਡਾਂ ਵਿੱਚ ਉਡੇ ਪਾਕਿਸਤਾਨੀ ਡਰੋਨ

ਸਰਹੱਦੀ ਪਿੰਡਾਂ ਵਿੱਚ ਉਡੇ ਪਾਕਿਸਤਾਨੀ ਡਰੋਨ

ਅਟਾਰੀ, 20 ਸਤੰਬਰ- ਭਾਰਤ-ਪਾਕਿਸਤਾਨ ਸਰਹੱਦ ’ਤੇ ਅੰਮ੍ਰਿਤਸਰ ਸੈਕਟਰ ਦੇ ਦੋ ਸਰਹੱਦੀ ਪਿੰਡਾਂ ਰਤਨ ਖ਼ੁਰਦ ਅਤੇ ਰੋੜਾਂਵਾਲਾ ਖ਼ੁਰਦ ਵਿਚ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਉਡਦੇ ਦਿਖਾਈ ਦਿੱਤੇ ਜਿਸ ਦੀ ਆਵਾਜ਼ ਨੇੜਲੇ ਖੇਤਰਾਂ ਵਿਚ ਸੁਣੀ ਗਈ। ਜਦੋਂ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਡਰੋਨਾਂ ਦੀ […]

ਪੰਜਾਬ ਵਿੱਚ ਚੰਗੇ ਵਿਹਾਰ ਵਾਲੇ ਕੈਦੀ ਆਪਣੀ ਪਤਨੀ ਨਾਲ ਜੇਲ੍ਹ ਵਿਚ ਬਿਤਾ ਸਕਣਗੇ ਸਮਾਂ

ਪੰਜਾਬ ਵਿੱਚ ਚੰਗੇ ਵਿਹਾਰ ਵਾਲੇ ਕੈਦੀ ਆਪਣੀ ਪਤਨੀ ਨਾਲ ਜੇਲ੍ਹ ਵਿਚ ਬਿਤਾ ਸਕਣਗੇ ਸਮਾਂ

ਚੰਡੀਗੜ੍ਹ, 20 ਸਤੰਬਰ-ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੈਦੀ ਹੁਣ ਕੁਝ ਸਮਾਂ ਆਪਣੀ ਪਤਨੀ ਨਾਲ ਬਤੀਤ ਕਰ ਸਕਣਗੇ। ਇਹ ਸਹੂਲਤ ਸਿਰਫ ਉਨ੍ਹਾਂ ਕੈਦੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਜੇਲ੍ਹ ਵਿਚ ਚੰਗਾ ਵਿਹਾਰ ਦਿਖਾਇਆ ਹੋਵੇਗਾ। ਸੂਬੇ ਦੇ ਜੇਲ੍ਹ ਵਿਭਾਗ ਨੇ ਇਹ ਸਹੂਲਤ ਅੱਜ ਤੋਂ ਕਈ ਜੇਲ੍ਹਾਂ ਵਿਚ ਸ਼ੁਰੂ ਕੀਤੀ ਹੈ। ਇਹ ਸੇਵਾ ਦੇਣ ਵਾਲਾ ਪੰਜਾਬ ਪਹਿਲਾ ਸੂਬਾ […]

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਾਸ਼ਿੰਗਟਨ, 20 ਸਤੰਬਰ- ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਬਿਆਨ ਜਾਰੀ ਕਰਦਿਆਂ ਦਿੱਤੀ। ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ […]