ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਘਟਨਾ: ਡੀਜੀਪੀ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਘਟਨਾ: ਡੀਜੀਪੀ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ

ਮੁਹਾਲੀ, 19 ਸਤੰਬਰ- ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਉਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਹਿਲਾ ਅਧਿਕਾਰੀਆਂ ਦੀ ਇਕ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਇਸ ਟੀਮ ਦੀ ਅਗਵਾਈ ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਦਿਓ ਕਰਨਗੇ। ਉੱਧਰ, ਜ਼ਿਲ੍ਹਾ ਪ੍ਰਸ਼ਾਸਨ […]

ਦੇਸ਼ ਵਿੱਚ ਕਣਕ ਦਾ ਵਾਧੂ ਭੰਡਾਰ: ਖੁਰਾਕ ਸਕੱਤਰ

ਦੇਸ਼ ਵਿੱਚ ਕਣਕ ਦਾ ਵਾਧੂ ਭੰਡਾਰ: ਖੁਰਾਕ ਸਕੱਤਰ

ਨਵੀਂ ਦਿੱਲੀ, 19 ਸਤੰਬਰ- ਸਰਕਾਰ ਨੇ ਅੱਜ ਕਿਹਾ ਕਿ ਦੇਸ਼ ਵਿੱਚ ਕਣਕ ਦਾ ਵਾਧੂ ਭੰਡਾਰ ਹੈ ਅਤੇ ਜ਼ਰੂਰਤ ਪੈਣ ’ਤੇ ਜਮ੍ਹਾਂਖੋਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਘਰੇਲੂ ਸਪਲਾਈ ਵਧਾਈ ਜਾ ਸਕੇ। ਕੇਂਦਰ ਸਰਕਾਰ ਵਪਾਰੀਆਂ ਵੱਲੋਂ ਕਣਕ ਦੇ ਸਟਾਕ ਦਾ ਖੁਲਾਸਾ ਕਰਨ ਅਤੇ ਘਰੇਲੂ ਉਪਲਬਧਤਾ ਵਧਾਉਣ ਲਈ ਸਟਾਕ ਸੀਮਾ ਲਾਉਣ ਵਰਗੇ ਕਦਮਾਂ ’ਤੇ ਵਿਚਾਰ ਕਰ […]

ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 19 ਸਤੰਬਰ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਨੇਤਾ ਹਾਜ਼ਰ ਨਹੀਂ ਸੀ ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਉਹ ਭਾਜਪਾ […]

ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਚੰਡੀਗੜ੍ਹ, 19 ਸਤੰਬਰ- ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ‘ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ […]

ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ

ਚੰਡੀਗੜ੍ਹ, 19 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਹੈ ਤਾਂ ਜੋ ਸੂਬੇ ਦੇ […]