By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸਰਬਸੰਮਤੀ ਦਾ ਅੱਜ ਸਮਰਥਨ ਕੀਤਾ ਅਤੇ ਕਿਹਾ ਕਿ ਰਾਹੁਲ ਗਾਂਧੀ ਪਾਰਟੀ ਦੇ ਪ੍ਰਧਾਨ ਹੋਣ ਜਾਂ ਨਾ, ਪਰ ਉਨ੍ਹਾਂ ਦਾ ਪਾਰਟੀ ਵਿੱਚ ਹਮੇਸ਼ਾ ਵਿਸ਼ੇਸ਼ ਸਥਾਨ ਰਹੇਗਾ ਕਿਉਂਕਿ ਪਾਰਟੀ ਦੇ ਆਮ ਵਰਕਰਾਂ ਵਿੱਚ ਉਹ ਮਾਨਤਾ ਪ੍ਰਾਪਤ ਆਗੂ […]
By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਉਹ ਭ੍ਰਿਸ਼ਟਾਚਾਰ ਨਾਲ ਲੜਨ ਦੇ ਨਾਂ ’ਤੇ ਆਮ ਆਦਮੀ ਪਾਰਟੀ ਨੂੰ ਦਰੜਨ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਗੁਜਰਾਤ ਚੋਣਾਂ ਵਿੱਚ ਹਾਰ ਦਾ ਡਰ ਹੈ। […]
By G-Kamboj on
INDIAN NEWS, News, World News

ਲੰਡਨ, 18 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਵੱਲੋਂ ਦੁੱਖ ਜ਼ਾਹਿਰ ਕਰਨ ਲਈ ਸ਼ਨਿਚਰਵਾਰ ਸ਼ਾਮ ਨੂੰ ਲੰਡਨ ਪਹੁੰਚ ਗਈ। ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਦੁਨੀਆਂ ਭਰ ਦੇ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਸਣੇ ਕਰੀਬ 500 ਵਿਸ਼ਵ ਆਗੂ ਸ਼ਾਮਲ ਹੋਣਗੇ। ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਟਸਟਰ ਐਬੇ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 18 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਉਨ੍ਹਾਂ ਨੂੰ ਕਾਫੀ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇਕ ਉੱਚੀ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ […]
By G-Kamboj on
INDIAN NEWS, News

ਮੁਹਾਲੀ, 18 ਸਤੰਬਰ- ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਤੋਂ ਬਾਅਦ ਵੱਡੀ ਪੱਧਰ ’ਤੇ ਰੋਹ ਭੜਕ ਗਿਆ। ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਵੱਲੋਂ […]