By G-Kamboj on
INDIAN NEWS, News

ਚੰਡੀਗੜ੍ਹ, 7 ਜੁਲਾਈ- ਅਬੋਹਰ ਸ਼ਹਿਰ ਵਿਚ ‘New Wear Well’ ਸ਼ੋਅਰੂਮ ਦੇ ਸਹਿ ਮਾਲਕ ਸੰਜੈ ਵਰਮਾ ਦਾ ਅੱਜ ਦਿਨ ਦਿਹਾੜੇ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਤੇ ਚਸ਼ਮਦੀਦਾਂ ਮੁਤਾਬਕ ਇਹ ਪੂਰੀ ਵਾਰਦਾਤ ਵਰਮਾ ਦੀ ਮਾਲਕੀ ਵਾਲੇ ਸ਼ੋਅਰੂਮ ਦੇ ਬਿਲਕੁਲ ਬਾਹਰ ਵਾਪਰੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਵਰਮਾ […]
By G-Kamboj on
INDIAN NEWS, News, World News

ਚੰਡੀਗੜ੍ਹ, 6 ਜੁਲਾਈ : ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ’ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ ਹੈ […]
By G-Kamboj on
INDIAN NEWS, News, SPORTS NEWS

ਯੂਜੀਨ (ਅਮਰੀਕਾ), 6 ਜੁਲਾਈ : ਕੀਨੀਆ ਦੀ ਬੀਟ੍ਰਾਈਸ ਚੇਬੇਟ Beatrice Chebet ਨੇ ਪ੍ਰੀਫੋਂਟੇਨ ਕਲਾਸਿਕ ਅਥਲੈਟਿਕ ਮੁਕਾਬਲੇ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ 13 ਮਿੰਟ 58.06 ਸੈਕਿੰਡ ਨਾਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ। ਚੇਬੇਟ ਇਸ ਮੁਕਾਬਲੇ ਵਿੱਚ 14 ਮਿੰਟ ਤੋਂ ਘੱਟ ਸਮਾਂ ਕੱਢਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ। ਉਸ ਨੇ ਇਥੋਪੀਆ ਦੀ ਗੁਡਾਫ਼ ਤਸੇਗੇ Gudaf […]
By G-Kamboj on
INDIAN NEWS, News

ਮੁਹਾਲੀ, 6 ਜੁਲਾਈ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 […]
By G-Kamboj on
INDIAN NEWS, News

ਮੋਗਾ, 6 ਜੁਲਾਈ- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਇਆ ਨਹੀਂ ਜਾਵੇਗਾ। ਉਹ ਇੱਥੇ ਗੈਂਗਸਟਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਜ਼ਖ਼ਮੀ ਹੋਏ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਦਾ ਹਾਲ ਜਾਨਣ ਪੁੱਜੇ ਸਨ। ਡਾ. ਬਲਬੀਰ ਸਿੰਘ […]