By G-Kamboj on
INDIAN NEWS, News

ਚੰਡੀਗੜ੍ਹ, 16 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਅਗਲੇ ਹਫਤੇ ਭਾਜਪਾ ਵਿੱਚ ਸ਼ਾਮਲ ਹੋਣਗੇ। ਪਾਰਟੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਇਸ ਨਾਲ ਆਪਣੀ ਪਾਰਟੀ ਵੀ ਭਾਜਪਾ ‘ਚ ਰਲਾ ਮਿਲਾ ਲੈਣਗੇ। ਉਹ ਦਿੱਲੀ ‘ਚ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ‘ਚ ਭਾਜਪਾ ‘ਚ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ- ਫਿਚ ਰੇਟਿੰਗਜ਼ ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੇ ਆਰਥਿਕ ਵਿਕਾਸ ਦੇ ਅਨੁਮਾਨ ਨੂੰ 7.8 ਫੀਸਦੀ ਦੇ ਪਿਛਲੇ ਅਨੁਮਾਨ ਤੋਂ ਘਟਾ ਕੇ 7 ਫੀਸਦੀ ਕਰ ਦਿੱਤਾ ਹੈ। ਫਿਚ ਨੇ ਕਿਹਾ ਕਿ ਹੁਣ ਉਸ ਨੂੰ ਉਮੀਦ ਹੈ ਕਿ 2022-23 ‘ਚ ਭਾਰਤੀ ਅਰਥਵਿਵਸਥਾ 7 ਫੀਸਦੀ ਦੀ ਦਰ ਨਾਲ ਵਧੇਗੀ, ਜਦਕਿ ਜੂਨ ‘ਚ 7.8 […]
By G-Kamboj on
INDIAN NEWS, News

ਚੰਡੀਗੜ੍ਹ, 15 ਸਤੰਬਰ- ਪੰਜਾਬ ਅਤੇ ਦਿੱਲੀ ਸਰਕਾਰਾਂ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਹੱਥ ਮਿਲਾਇਆ ਹੈ। ਸਰਕਾਰਾਂ ਪਾਇਲਟ ਪ੍ਰਾਜੈਕਟ ਤਹਿਤ ਪੰਜਾਬ ਵਿੱਚ 5000 ਏਕੜ ਰਕਬੇ ਵਿੱਚ ਪੂਸਾ ਬਾਇਓ-ਡੀਕੰਪੋਜ਼ਰ ਦਾ ਛਿੜਕਾਅ ਕਰਕੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਗੀਆਂ। ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਬਾਰੇ […]
By G-Kamboj on
INDIAN NEWS, News, World News

ਮਾਸਕੋ, 15 ਸਤੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਹੱਤਿਆ ਲਈ ਉਨ੍ਹਾਂ ਦੀ ਲਿਮੋਜ਼ਿਨ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ। ਰੂਸੀ ਟੈਲੀਗ੍ਰਾਮ ਚੈਨਲ ਦੀ ਰਿਪੋਰਟ ਦੇ ਅਨੁਸਾਰ ਪੂਤਿਨ ਦੀ ਲਿਮੋਜ਼ਿਨ ਦੇ ਖੱਬ ਪਹੀਏ ਨਾਲ ਕੋਈ ਚੀਜ਼ ਟਕਰਾਉਣ ਬਾਅਦ ਜ਼ੋਰਦਾਰ ਧਮਾਕਾ ਹੋਇਆ ਤੇ ਧੂੰਆਂ ਉਠਿਆ। ਇਸ ਦੇ ਬਾਵਜੂਦ ਰਾਸ਼ਟਰਪਤੀ ਸੁਰੱਖਿਅਤ ਰਹੇ। ਚੈਨਲ ਨੇ ਦਾਅਵਾ ਕੀਤਾ, […]
By G-Kamboj on
INDIAN NEWS, News, World News

ਚੰਡੀਗੜ੍ਹ, 15 ਸਤੰਬਰ- 40 ਪੰਜਾਬੀ ਨੌਜਵਾਨਾਂ ਨੇ ਸਰੀ ਵਿੱਚ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰ ਲਿਆ। ਇਸ ਕਾਰਨ ਇਹ ਨੌਜਵਾਨ ਗੰਭੀਰ ਮਾਮਲੇ ਵਿੱਚ ਫਸ ਗਏ ਹਨ ਤੇ ਇਨ੍ਹਾਂ ਨੂੰ ਭਾਰਤ ਵਾਪਸ ਵੀ ਭੇਜਿਆ ਜਾ ਸਕਦਾ ਹੈ। ਕੈਨੇਡੀਅਨ ਪੁਲੀਸ ਕਾਂਸਟੇਬਲ ਸਰਬਜੀਤ ਸੰਘਾ ਨੇ ਕਿਹਾ ਕਿ ਨੌਜਵਾਨਾਂ ਦੀ ਟੋਲ ਸੜਕ ’ਤੇ ਹੁੱਲੜਬਾਜ਼ੀ ਕਰ ਰਹੀ ਸੀ। ਇਕ ਕਾਰ […]