By G-Kamboj on
INDIAN NEWS, News

ਭੁਪਾਲ, 13 ਸਤੰਬਰ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਵਿੱਚ ਸਾਢੇ ਤਿੰਨ ਸਾਲ ਦੀ ਨਰਸਰੀ ਦੀ ਵਿਦਿਆਰਥਣ ਨਾਲ ਉਸ ਦੇ ਸਕੂਲ ਬੱਸ ਡਰਾਈਵਰ ਨੇ ਵਾਹਨ ਦੇ ਅੰਦਰ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲੀਸ ਨੇ ਬੱਸ ਡਰਾਈਵਰ ਅਤੇ ਮਹਿਲਾ ਅਟੈਂਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਬੱਚੇ ਦੇ ਮਾਤਾ-ਪਿਤਾ ਦੇ ਮੁਤਾਬਕ ਪਿਛਲੇ ਵੀਰਵਾਰ ਨੂੰ ਘਟਨਾ ਦੇ ਸਮੇਂ […]
By G-Kamboj on
INDIAN NEWS, News

ਮਾਨਸਾ, 13 ਸਤੰਬਰ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉਪਰ ਰੋਕ ਲਗਾ ਦਿੱਤੀ। ਇਹ ਯੋਜਨਾ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਸੀ ਤੇ ਇਸ ਲਈ ਤਿਆਰੀਆਂ ਮੁਕੰਮਲ ਕੀਤੀਆਂ ਹੋਈਆਂ ਹਨ। ਪਤਾ ਲੱਗਿਆ ਹੈ ਕਿ ਹਾਈਕੋਰਟ ਨੇ ਇਹ ਰੋਕ […]
By G-Kamboj on
INDIAN NEWS, News

ਚੰਡੀਗੜ੍ਹ, 13 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ […]
By G-Kamboj on
INDIAN NEWS, News

ਬਟਾਲਾ, 12 ਸਤੰਬਰ- ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੀ ਪਿੰਡ ਭਗਵਾਨਪੁਰ ਸਥਿਤ ਰਿਹਾਇਸ਼ ’ਤੇ ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਇੱਕ ਟੀਮ ਨੇ ਅੱਜ ਛਾਪਾ ਮਾਰਿਆ। ਐਨਆਈਏ ਦੀ ਟੀਮ ਨੇ ਪਿੰਡ ਨੂੰ ਪੂਰੀ ਤਰ੍ਹਾਂ ਘੇਰ ਲਿਆ ਅਤੇ ਗੈਂਗਸਟਰ ਦੇ ਘਰ ਦੀ ਤਲਾਸ਼ੀ ਕੀਤੀ। ਸੂਤਰਾਂ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। […]
By G-Kamboj on
INDIAN NEWS, News

ਮਾਨਸਾ, 12 ਸਤੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਮਾਨਸਾ ਪੁਲੀਸ ਨੇ ਡੱਬਵਾਲੀ(ਹਰਿਆਣਾ)ਤੋਂ ਕਾਬੂ ਕੀਤਾ ਹੈ। ਪੁਲੀਸ ਨੇ ਸਿਵਲ ਹਸਪਤਾਲ ਵਿੱਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਬਾਅਦ ਉਸ ਨੂੰ ਇਥੋਂ ਦੀ ਇਕ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਦਾ 5 ਦਿਨਾਂ ਪੁਲੀਸ ਰਿਮਾਂਡ ਦਿੱਤਾ ਹੈ। […]