By G-Kamboj on
INDIAN NEWS, News

ਮਾਨਸਾ, 11 ਸਤੰਬਰ- ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ 6ਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਣੇ ਅੱਜ ਇਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਨੂੰ 17 ਸਤੰਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਤਿੰਨਾਂ ਮੁਲਜ਼ਮਾਂ ਨੂੰ ਪੁਲੀਸ ਵਲੋਂ ਖਰੜ ਲਿਆ ਕੇ ਪੁੱਛ […]
By G-Kamboj on
INDIAN NEWS, News
ਚੰਡੀਗੜ੍ਹ, 11 ਸਤੰਬਰ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਫਰਜ਼ੀ ਦਸਤਾਵੇਜ਼ਾਂ ਨਾਲ ਦੁਬਈ ਭੱਜਣ ਦੀ ਸਾਜ਼ਿਸ਼ ਵਿੱਚ ਸਨ। ਤਿੰਨਾਂ ਮੁਲਜ਼ਮਾਂ ਨੂੰ ਬੀਤੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ […]
By G-Kamboj on
INDIAN NEWS, News

ਨਵੀਂ ਦਿੱਲੀ, 11 ਸਤੰਬਰ- ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ […]
By G-Kamboj on
INDIAN NEWS, News

ਪੇਈਚਿੰਗ, 10 ਸਤੰਬਰ- ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ ਨਿਕਲਦਾ ਹੈ, ਸਰਕਾਰੀ ਭਾਸ਼ਾ ਪੁਤੌਂਗੁਆ […]
By G-Kamboj on
INDIAN NEWS, News

ਨਵੀਂ ਦਿੱਲੀ, 10 ਸਤੰਬਰ- ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਵਤਾਰ ਸਿੰਘ ਹਿੱਤ ਦਾ ਅੱਜ ਸਵੇਰੇ ਕਰੀਬ 8 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਬੀਤੇ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ। ਬਾਦਲ ਪਰਿਵਾਰ ਦੇ ਉਹ ਵਫ਼ਾਦਾਰਾਂ ਵਿੱਚੋਂ ਸਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਨਗਰ ਨਿਗਮ […]