ਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ

ਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ

ਸੰਗਰੂਰ, 10 ਸਤੰਬਰ- ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਕੀਤੀ ਗਈ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਰੈਲੀ ਅਤੇ ਮੁਜ਼ਾਹਰਾ ਕਰਨ ਤੋਂ ਬਾਅਦ ਸੰਗਰੂਰ-ਬਰਨਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਹੈ।ਉਹ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਰੈਲੀ ’ਚ ਪੰਜਾਬ ਭਰ […]

ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਨਵੀਂ ਦਿੱਲੀ, 10 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਹੋਰ ਵੇਰਵਿਆਂ ਦੀ ਉਡੀਕ ਹੈ।

ਪੰਜਾਬ ਨੇ ਜਿਵੇਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਵੇਂ ਹੋਰ ਰਾਜ ਵੀ ਕਰਨ: ਕੇਜਰੀਵਾਲ

ਪੰਜਾਬ ਨੇ ਜਿਵੇਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਵੇਂ ਹੋਰ ਰਾਜ ਵੀ ਕਰਨ: ਕੇਜਰੀਵਾਲ

ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ 8,736 ਸਕੂਲੀ ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਸੇ ਤਰ੍ਹਾਂ ਸਾਰੇ ਸੂਬੇ ਆਪਣੇ ਮੁਲਾਜ਼ਮਾਂ ਨੂੰ ਪੱਕਾ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਲਈ […]

ਵੰਡ ਨੇ ਬਣਾਏ ਭਾਰਤ ਤੇ ਪਾਕਿਸਤਾਨ, ਇਕ ਮਾਂ ਜਾਏ ਹੋ ਗਏ ਸਿੱਖ ਤੇ ਮੁਸਲਮਾਨ

ਵੰਡ ਨੇ ਬਣਾਏ ਭਾਰਤ ਤੇ ਪਾਕਿਸਤਾਨ, ਇਕ ਮਾਂ ਜਾਏ ਹੋ ਗਏ ਸਿੱਖ ਤੇ ਮੁਸਲਮਾਨ

ਇਸਲਾਮਾਬਾਦ, 10 ਸਤੰਬਰ-ਦੇਸ਼ ਵੰਡ ਵੇਲੇ ਆਪਣੇ ਪਰਿਵਾਰ ਤੋਂ ਵਿਛੜਨ ਤੋਂ 75 ਸਾਲ ਬਾਅਦ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਤੋਂ ਆਈ ਆਪਣੀ ਮੁਸਲਿਮ ਭੈਣ ਨੂੰ ਮਿਲਣ ’ਤੇ ਜਲੰਧਰ ਦੇ ਅਮਰਜੀਤ ਸਿੰਘ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਵੰਡ ਵੇਲੇ ਪਾਕਿਸਤਾਨ ਜਾ ਰਹੇ ਪਰਿਵਾਰ ਤੋਂ ਅਮਰਜੀਤ ਸਿੰਘ ਤੇ ਉਸ ਦੀ ਭੈਣ ਤੋਂ ਵਿਛੜ ਗਏ […]

ਯੂਪੀ: ਜਣੇਪੇ ਦੀ ਫੀਸ ਨਾ ਦੇਣ ਕਾਰਨ ਹਸਪਤਾਲ ਨੇ ਨਵਜੰਮੀ ਬੱਚੀ ਦੂਜੇ ਧਰਮ ਨੂੰ ਵੇਚ ਕੇ ਵਸੂਲੀ ਕੀਤੀ

ਯੂਪੀ: ਜਣੇਪੇ ਦੀ ਫੀਸ ਨਾ ਦੇਣ ਕਾਰਨ ਹਸਪਤਾਲ ਨੇ ਨਵਜੰਮੀ ਬੱਚੀ ਦੂਜੇ ਧਰਮ ਨੂੰ ਵੇਚ ਕੇ ਵਸੂਲੀ ਕੀਤੀ

ਸ਼ਾਹਜਹਾਂਪੁਰ (ਯੂਪੀ), 9 ਸਤੰਬਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਨਿੱਜੀ ਹਸਪਤਾਲ ਦੇ ਸੰਚਾਲਕ ਨੇ ਜਣੇਪੇ ਦੀ ਫੀਸ ਦਾ ਭੁਗਤਾਨ ਕਰਨ ਤੋਂ ਅਸਮਰੱਥ ਹੋਣ ’ਤੇ ਔਰਤ ਦੀ ਨਵਜੰਮੀ ਬੱਚੀ  ਦੂਜੇ ਧਰਮ ਦੇ ਵਿਅਕਤੀ ਨੂੰ ਵੇਚ ਕੇ ਫੀਸ ਵਸੂਲ ਲਈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਬਾਅਦ ‘ਚ ਮਾਮਲਾ ਗਰਮਾ ਜਾਣ ਤੋਂ ਬਾਅਦ ਬੱਚੀ ਨੂੰ ਉਸ ਦੇ […]