By G-Kamboj on
INDIAN NEWS, News

ਗੁਰਦਾਸਪੁਰ : 30 ਸਾਲ ਪੁਰਾਣੇ ਇਕ ਝੂਠੇ ਮੁਕਾਬਲੇ ’ਚ ਮਾਰੇ ਗਏ ਦੋ ਨੌਜਵਾਨਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਝੂਠਾ ਮੁਕਾਬਲਾ ਕਰਨ ਵਾਲੇ ਦੋ ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਤੇ ਪੰਜ-ਪੰਜ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲੇ ਮੁਲਾਜ਼ਮਾਂ ’ਚ ਥਾਣਾ ਡੇਰਾ […]
By G-Kamboj on
INDIAN NEWS, News

ਚੰਡੀਗੜ੍ਹ, 7 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜ਼ਨ ਤੇ ਐਪੇਰਲ ਪਾਰਕਜ਼ (ਪੀ ਐੱਮ ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਕੱਪੜਾ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਭੇਜ […]
By G-Kamboj on
INDIAN NEWS, News

ਮਾਨਸਾ, 7 ਸਤੰਬਰ- ਮਾਨਸਾ ਦੇ ਐੱਸਐੱਸਪੀ ਗੌਰਵ ਤੂੂਰਾ ਨੇ ਦੱਸਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੌਜਵਾਨ ਰਾਜਸਥਾਨ ਤੋਂ ਕਾਬੂ ਕਰਕੇ ਮਾਨਸਾ ਲਿਆਂਦਾ ਗਿਆ ਹੈ। ਮਾਨਸਾ ਪੁਲੀਸ ਨੇ ਮਹੀਪਾਲ ਵਾਸੀ ਕਾਕੇਲਵ ਫਿਟਕਾਸੀ ਜ਼ਿਲ੍ਹਾ ਜੋਧਪੁਰ (ਰਾਜਸਥਾਨ) ਨੂੰ ਗਿ੍ਫਤਾਰ ਕਰਕੇ […]
By G-Kamboj on
INDIAN NEWS, News

ਡੀਗੜ੍ਹ, 7 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਪਾਣੀ ਦੀ ਘਾਟ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਵਿੱਚ ਪਾਣੀ ਦਾ ਘਾਟ ਨੂੰ ਪੂਰਾ ਕਰਨਾ […]
By G-Kamboj on
INDIAN NEWS, News

ਫ਼ਰੀਦਕੋਟ, 7 ਸਤੰਬਰ- ਦੇਸ਼ ਦੀ ਸਰਵਉੱਚ ਅਦਾਲਤ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਪੱਚੀ ਹਜ਼ਾਰ ਕਰੋੜ ਰੁਪਏ […]